- Latest
- Trending
ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ, ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ..!!📝😊
ਬਦਲ ਗਏ ਨੇ ਉਹ ਲੋਕ ਜਿੰਨਾ ਕਰਕੇ ਕਦੀ ਅਸੀਂ ਖੁਦ ਨੂੰ ਬਦਲਿਆ ਸੀ |😟
ਬਸ ਇੰਤਜ਼ਾਰ ਰਹਿੰਦਾ ਏ ਤੇਰਾ, ਕਦੇ ਸਬਰ ਨਾਲ, ਕਦੇ ਬੇਸਬਰੀ ਨਾਲ..⌛
ਤੂੰ ਮੇਰੀ ਖਾਮੋਸ਼ੀ ਪੜਿਆ ਕਰ, ਮੈਨੂੰ ਰੌਲੇ ਪਾਉਣੇ ਨੀ ਆਉਂਦੇ 🥺
ਅੰਬਰ ਦੇ ਤਾਰਿਆਂ ਵੱਲ ਓਹੀ ਦੇਖਦੇ ਨੇ, ਜਿੰਨਾ ਦਾ ਧਰਤੀ ਤੇ ਕੁੱਝ ਗੁਵਾਚ ਗਿਆ ਹੁੰਦਾ..😇
ਕੋਈ ਨਹੀਂ ਹੈਂ ਤੇਰਾ ਦਿਲ ਕਹਿੰਦਾ ਰਹਿੰਦਾ ਮੇਰਾ 💯
ਉਹ ਲੋਕ ਕਦੇ ਨੀ ਰੁਸਦੇ ਜਿੰਨਾ ਨੂੰ ਮਨਾਉਣ ਵਾਲਾ ਵਾਲਾ ਕੋਈ ਨ ਹੋਵੇ |🥺
ਨਫ਼ਰਤ ਨਹੀ ਆ ਕਿਸੇ ਨਾਲ ਬੱਸ ਹੁਣ ਕੋਈ ਵਧੀਆ ਨਹੀ ਲੱਗਦਾ |😊
ਅੱਜ-ਕੱਲ੍ਹ ਦੂਰੀਆਂ ਕਿ ਵੱਧ ਗਈਆਂ ਸਾਡੇ ਵਿੱਚ, ਸਾਡੇ ਹਾਸੇ ਵੀ ਖਾਮੋਸ਼ ਹੁੰਦੇ ਜਾ ਰਹੇ ਹਨ।💯
ਦਿਲਾ ਗਮ ਹੀ ਹਿਸੇ ਆਉਣੇ ਨੇ, ਕੁਝ ਅੱਜ ਆਉਣੇ ਤੇ ਕੁਝ ਕੱਲ੍ਹ ...🙂
ਅੱਜ ਵੀ ਰੁਕ ਜਾਂਦੇ ਨੇ ਕਦਮ ਫੁੱਲਾਂ 💐 ਨੂੰ ਵਿਕਦੇ ਦੇਖ ਕੇ ਓਹ ਅਕਸਰ ਕਹਿੰਦੀ ਸੀ ਮੁਹੱਬਤ ਫੁੱਲਾਂ ਵਰਗੀ ਹੁੰਦੀ ਏ... ❤️
ਕਦੇ ਸਾਡੇ ਨਾਲ ਵੀ ਗੱਲਾਂ ਕਰਿਆ ਕਰ ਸੱਜਣਾ ਅਸੀ ਤੈਨੂੰ ਬੋਲਣਾ ਸਿਖਾਇਆ ਸੀ।🥺
ਤੂੰ ਵੀ ਸ਼ੀਸ਼ੇ ਦੇ ਵਾਂਗੂੰ ਬੇ-ਵਫ਼ਾ ਨਿਕਲਿਆ, ਜਿਹੜਾ ਸਾਹਮਣੇ ਆਇਆ ਉਸਦਾ ਹੀ ਹੋ ਗਿਆ ❤️
ਉਡੀਕ ਸੀ, ਮੁੱਕ ਗਈ, ਉਮੀਦ ਸੀ, ਟੁੱਟ ਗਈ....🥺
ਕੁੱਝ ਦੁੱਖ ਸਲਾਹ ਨੀ ਸਹਾਰਾ ਮੰਗਦੇ ਆ ਸੱਜਣਾ | 💯
ਟਲਦੇ ਸੂਰਜ ਨੂੰ ਵੇਖ ਅਕਸਰ ਚੁੱਪ ਹੋ ਜਾਨਾ ਮੈਂ ਹੁਣ ਕੀ ਸ਼ਿਕਵਾ ਕਰਾ ਸੱਜਣਾ ਦੇ ਕੀਤੇ ਹਨੇਰੇ ਦਾ |
ਰਹਿੰਦੀ ਉਮਰ ਵੀ ਲੰਘ ਜਾਣੀ ਤੇਰੇ ਹੀ ਖਿਆਲਾਂ ਚ ਇਹੋ ਤੁਜਰਬਾ ਹੋਇਆ ਬੀਤੇ ਚਾਰ ਕੁ ਸਾਲਾਂ ਚ
ਕੋਈ ਤਾਂ ਮੋੜ ਕੇ ਲੈ ਆਵੇ ਉਸ ਨੂੰ ਇਕਲੀਆ ਓਹਦੀਆਂ ਯਾਦਾ ਨਾਲ ਕਿੱਥੇ ਸਰਦਾ
ਸੁਣ ਮੁਹੱਬਤ ਮਰ ਗਈ ਐ ਇੱਧਰੋਂ ਲੰਘਿਆ ਤੇ ਲਾਸ਼ ਲੈਂਦਾ ਜਾਵੀਂ
ਯਾਦਾਂ ਨੇ ਪਾ ਲਿਆ ਏ ਘੇਰਾ, ਤੂੰ ਦਸ... ਕੀ ਹਾਲ ਏ ਤੇਰਾ ?
ਸਜ਼ਾ ਬਣ ਜਾਂਦੀਆਂ ਨੇ ਗੁਜ਼ਰੇ ਹੋਏ ਵਕ਼ਤ ਦੀਆ ਯਾਦਾਂ ਪਤਾ ਨਹੀਂ ਕਿਊ ਛੱਡ ਜਾਣ ਲਈ ਮਿਹਰਬਾਨ ਹੁੰਦੇ ਨੇ ਲੋਕ
ਕੱਲੇ ਰਹਿਣ ਦੇ ਆਦਤ ਪਾ ਰਿਹਾ ਹਾ ਖ਼ੁਦ ਨੂੰ , ਜਦੋ ਪੈ ਗਈ ਫਿਰ ਤੈਨੂੰ ਤੰਗ ਨਹੀਂ ਕਰਾਗਾਂ
ਅਸੀਂ ਉਸਦੇ ਹਾਂ ਇਹ ਰਾਜ ਤਾਂ ਉਹ ਜਾਣ ਚੁਕੇ ਨੇ ਪਰ ਉਹ ਕਿਸਦੇ ਨੇ ਬਸ ਇਹੀ ਸਵਾਲ ਰਾਤਾਂ ਨੂੰ ਸੌਣ ਨੀ ਦਿੰਦਾ
ਖੁੱਲੀਆਂ ਅੱਖਾਂ ਨਾਲ ਤਾਂ ਸਾਰੀ ਕਾਇਨਾਤ ਦੇਖ ਲੈਂਦੇ ਹਾਂ ਜਦ ਤੈਨੂੰ ਦੇਖਣਾ ਹੋਵੇ ਤਾਂ ਅੱਖਾਂ ਬੰਦ ਕਰ ਲੈਂਦੇ ਹਾਂ
ਮੇਰੇ ਵਿਚ ਕਮੀਆਂ ਤੇ ਬਹੁਤ ਹੋਣਗੀਆਂ ਪਰ ਇਕ ਖੂਬੀ ਵੀ ਹੈ ਕਿ ਮੈਂ ਕਿਸੇ ਨਾਲ ਵੀ ਰਿਸ਼ਤਾ ਮਤਲਬ ਲਈ ਨਹੀਂ ਰੱਖਿਆ
ਜਿਸਮ ਨਾਲ ਹੋਈ ਮੁਹੱਬਤ ਦਾ ਇਜਹਾਰ ਜਲਦੀ ਹੋ ਜਾਂਦਾ ਹੈ ਪਰ ਰੂਹ ਨਾਲ ਹੋਈ ਮੁਹੱਬਤ ਨੂੰ ਸਮਝਣ ਲਈ ਜ਼ਿੰਦਗੀ ਗੁਜਰ ਜਾਂਦੀ ਹੈ
ਤੈਨੂੰ ਭੁੱਲ ਜਾਣ ਵਾਲੇ, ਲੱਭਦੇ ਨਾ ਚਾਰੇ
ਬਨਾਵਟੀ😏 ਰਿਸ਼ਤਿਆਂ💝 ਤੋਂ ਜ਼ਿਆਦਾ ਸਕੂਨ🙃 ਦਿੰਦਾ ਏ .......ਇਕਲਾਪਨ😍
ਮੈਂ ਕੱਲਾ ਵੀ ਖੁਸ਼ ਹਾਂ 🤐
ਮੈਂ ਓਹਨਾਂ ਵਿੱਚੋਂ ਹਾਂ ਜਿਸਨੇ ਅਨੇਕਾਂ ਥਾਵਾਂ ਤੇ ਭੀੜ ਦੇ ਕਾਫਲੇ ਵਿੱਚ ਖੜ ਕੇ ਵੀ ੲਿੱਕਲਾਪਨ ਮਹਿਸੂਸ ਕੀਤਾ ਹੋਵੇ
ਗਲਤੀਆਂ ਪਲਾਂ ਤੋ ਹੁੰਦੀਆਂ ਨੇ ਭੁਗਤਣਾ ਸਦੀਆਂ ਨੂੰ ਪੈਂਦਾ ॥
ਖਬਰੇ ਲੱਗੀ ਨਜ਼ਰ ਕਿਸਦੀ ਜੋ ਇਹ ਭਾਣੇ ਵਰਤ ਗਏ ,, ਜੋ ਰੂਹ ਤੋ ਵੀ ਨੇੜੇ ਹੁੰਦੇ ਸੀ , ਓਹ ਮਿਲਣ ਨੂ ਵੀ ਤਰਸ ਗਏ..