ਮਾੜੀ ਨੀ ਸੀ ਮੈਂ ਬੱਸ ਤੈਨੂੰ ਸਾਂਭਨੀ ਨੀ ਆਈ💔💔

501

ਮੈਂ ਕਿਹਾ ਯਾਦ ਬਹੁ ਆਏਗਾ ਤੂੰ ਉਹਨੇ ਕਿਹਾ ਠੀਕ ਆ ਰੋ ਲਿਆ ਕਰੀ"💔💔

198

ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ 💔💯

877

ਮੈ ਕਿਹਾ ਤੇਰੇ ਤੋਂ ਬਿਨਾਂ ਰਹਿ ਨਹੀ ਹੋਣਾ, ♥♥ ਉਹ ਹੱਸ ਕੇ ਕਹਿੰਦੀ....ਜਦ ਮੈ ਨਹੀ ਸੀ ਉਦੋਂ ਵੀ ਤਾਂ ਜ਼ਿਊਦਾ ਸੀ💔

456

ਬਹੁਤ ਹੱਸਦਾ ਸੀ ਤੇਰੇ ਨਾਲ ਲੈ ਅੱਜ ਰਵਾਤਾ ਮੈਨੂੰ, ਮੁਬਾਰਕਾਂ ਉਏ, ਤੂੰ ਗਵਾਤਾ ਮੈਂਨੂੰ💔💔

514

ਚੀਜਾ ਤੇ ਰਿਸ਼ਤੇ ਇੱਕ ਵਾਰੀ ਟੁੱਟਣ ਤੋ ਬੜੇ ਔਖੇ ਜੁੜਦੇ ❤️‍🩹

387

ਤੀਸਰਾ ਸ਼ਖਸ ਮਸਲਾ ਸੀ ਪਰ ਅਸੀਂ ਇੱਕ–ਦੂਜੇ ਨੂੰ ਛੱਡਤਾ 💔

507

ਛੇਤੀ ਟੁੱਟਣ ਵਾਲੇ ਨਹੀ ਸੀ ਅਸੀ , ਬਸ ਕੋਈ ਆਪਣਾ ਬਣ ਕੇ ਤੋੜ ਗਿਆ💔

3 K

ਵੈਰੀਆਂ ਦੀ ਹਿੱਕ ਉੱਤੇ ਸੌਣ ਵਾਲੀਏ , ਨੀ ਸਾਡੀ ਯਾਦ ਤਾਂ ਜਰੂਰ ਆਉਂਦੀ ਹੋਊਗੀ

1 K

ਉਹਨੂੰ ਸੁਪਨੇ ਦਿਖਾਉਣ ਦੀ ਆਦਤ ਸੀ ਅਸੀ ਬੁਣਦੇ ਰਹੇ , ਊਹਨੂੰ ਝੂਠ ਬੋਲਣ ਦੀ ਆਦਤ ਸੀ ਅਸੀ ਸੁਣਦੇ ਰਹੇ

2 K

ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ, ਪੀੜ ਹੀ ਨਾ ਲੱਗੀ.

737

ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ … ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ…

1 K

ਰਿਸ਼ਤੇ ਵੀ ਅੱਜਕੱਲ ਦਿਲਾਂ ਦੇ ਨਹੀ ਜਰੂਰਤਾ ਦੇ ਹੀ ਰਹਿ ਗਏ ਨੇ ! 💕

1 K

ਟੁੱਟਿਆ ਯਕੀਨ ਦੂਜੀ ✌ ਬਾਰ ਨੀ ਕਰਾਂਗੇ ਹੁਣ ਪਹਿਲਾਂ ਵਾਂਗੂ ਤੇਰਾ ਇੰਤਜਾਰ ਨੀ ਕਰਾਂਗੇ ਜਾ ਯਾਰਾ ਤੇਰੀਆ ਚਲਾਕੀਆ ਨੇ ਮਾਫ਼ ਪਰ ਮੁੜਕੇ ਤੇਰਾ ਇਤਬਾਰ ਨਹੀ ਕਰਾਂਗੇ

2 K

ਕੀ ਹੋਇਆ ਜੇ ਤੂੰ ਸਾਨੂੰ ਦਿਲ ਚੋਂ ਕੱਢ ਤਾ ! ਅਸੀਂ ਵੀ ਤੇਰੀਆਂ ਚਿੱਠੀਆ ਦਾ ਜ਼ਹਾਜ ਬਣਾਕੇ ਪਾਣੀ ਚ’ ਛੱਡ ਤਾ

934

ਜਿਸ ਦਿਲ ਤੋਂ ਮੈਂ ਪਿਅਾਰ ਦੀ ਅਾਸ ਕਰ ਰਿਹਾਂ ਸਾਂ.. ਉਸ ਅੰਦਰ ਤਾਂ ੲਿਨਸਾਨੀਅਤ ਵੀ ਨਹੀਂ ਸੀ !!

530

ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ , ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ

454

ਤੇਰੀ 👦Chat📱 ਪੁਰਾਣੀ ਪੜ੍ਹ ਕੇ ਦਿਲ 💔ਜਿਹਾ ਰੋ 😢ਬੈਂਠਾ.

1 K

ਟੁੱਟ ਜਾਦੇਂ ਨੇ ਗਰੀਬੀ 'ਚ ਉਹ ਰਿਸ਼ਤੇ ਜੋ ਅਨਮੋਲ ਹੁੰਦੇ ਨੇ, ਹਜ਼ਾਰਾਂ ਯਾਰ ਬਣਦੇ ਨੇ ਜਦ ਪੈਸੇ ਕੋਲ ਹੰਦੇ ਨੇ

964

ਕਾਤੋ ਹੀਰੇ ਜਿਹਾ ਯਾਰ ਗਵਾ ਲਿਆ ਦਿਲ ਚ ਖਿਆਲ ਰੜਕੂ

727

ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ , ਜਦ ਤਕ ਉਹਨਾ ਨੂ ਕੋਈ ਦੁਸਰਾ ਨਹੀ ਮਿਲ ਜਾਂਦਾ !💯💯

1 K

ਆਸ਼ਕੀ ' ਚ ਹਰ ਕਿੰਨੇ ਸਦਮੇ ਸਹੀਏ , ਸ਼ਹਿਰ ਤਾਂ ਛੱਡ ਦਿੱਤਾ , ਕੀ ਜੀਣਾ ਵੀ ਛੱਡ ਦਈਏ |

447

ਓਹ ਜਦ ਕਦੇ ਯਾਦਾਂ ਤੋਂ ਪਰੇਸ਼ਾਨ ਹੋਵੇਗੀ , ਆਪਣੀ ਬੇਵਫਾਈ ਤੇ ਹੀ ਪਰੇਸ਼ਾਨ ਹੋਵੇਗੀ |

227

ਗਮ ਇਹ ਨਹੀਂ ਕਿ ਅਸੀਂ ਜੁਦਾ ਹੋ ਗਏ, ਗਮ ਇਹ ਹੈ ਕਿ ਪਿਆਰ ਮੇਰਾ ਬਦਨਾਮ ਹੋ ਗਿਆ|

710

ਮਹਿੰਦੀ ਰੰਗ ਲਿਆਂਦੀ ਏ ਘਿਸ ਜਾਣ ਦੇ ਬਾਦ , ਯਾਰੀ ਯਾਦ ਆਉਂਦੀ ਏ ਟੁੱਟ ਜਾਣ ਦੇ ਬਾਦ |

387

ਛੁਟਨਾ ਹੀ ਸੀ ਤਾਂ ਕੁਛ ਹੋਰ ਵੀ ਛੁਟ ਜਾਂਦਾ,ਰੱਬਾ ਬੱਸ ਕੱਲਾ ਉਹਦਾ ਸਾਥ ਹੀ ਕਿਉਂ ਛੁਟ ਗਿਆ...

360

ਇੰਨਾ ਏਤਬਾਰ ਨਾ ਕਰ ਦਿਲਾ ਕਿਸੇ ਤੇ,,ਕਿਉਂਕਿ ਸਮਾਂ ਆਉਣ ਤੇ ਸਾਰੇ ਬਦਲ ਜਾਂਦੇ ਨੇ💯😊

859

ਤੇਰੇ ਨਾਲ ਪਿਆਰ ਕਰ ਕੇ ਵਿਚ ਵਚਾਲੇ ਆ ਗਿਆ,ਨਾ ਭੁੱਲ ਸਕਦਾ ਨਾ ਕਿਸੇ ਹੋਰ ਨਾਲ ਜੁੜ ਸਕਦਾ...

929

ਬੇਸ਼ਕ ਦਿਲ ਕਿੰਨਾ ਵੀ ਉਦਾਸ ਹੈ,ਫਿਰ ਵੀ ਉਸ ਦੇ ਮੁੜਨ ਦੀ ਆਸ ਹੈ

996

ਜਿਵੇਂ ਜਿਵੇਂ ਤੇਰੇ ਸ਼ਹਿਰੋਂ ਪੈਰ ਪੁੱਟਦਾ ਗਿਆ … ਮੈਂ ਟੁੱਟਦਾ ਗਿਆ

444

ਜੋ ਟਾਇਮ ਪਾਸ ਸੀ ਤੇਰੇ ਲਈ ਓਹ ਪਿਆਰ ਬਣ ਗਿਆ ਮੇਰੇ ਲਈ💔💔

734

ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।

473

ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ ॥

754

ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ….ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ💔💔

331

ਕਿਸੇ ‘ਆਪਣੇ’ ਦੀ ਕਮੀ ਦਾ ਅਹਿਸਾਸ ਜਰੂਰ ਹੁੰਦਾ…ਉਸਨੂੰ ਖੋਣ ਤੋਂ ਬਾਦ…

372

ਕਦੇ ਸਾਨੂੰ ਵੀ ਸਿਖਾ ਦੇ, ਭੁੱਲ ਜਾਣ ਦਾ ਹੁਨਰ, ਹੁਣ ਮੇਰੇ ਤੋਂ ਰਾਤਾਂ ਨੂੰ ਉੱਠ ਉੱਠ ਕੇ ਰੋਇਆ ਨਹੀਂ ਜਾਂਦਾ

876

ਸਾਰੀ ਦੁਨੀਆਂ ਦੀ ਖੁਸ਼ੀ ਇੱਕ ਪਾਸੇ, ਉਹਨਾਂ ਸਾਰਿਆਂ ਦੇ ਵਿੱਚ ਤੇਰੀ ਕਮੀ ਇੱਕ ਪਾਸੇ💔😞

412

ਤੇਰੀ ਮਰਜੀ ਏ ਸਾਡੇ ਨਾਲੋ ਵੱਖ ਹੌਣ ਦੀ, ਸਾਡੀ ਮਰਜੀ ਏ ਤੇਰੇ ਪਿਛੇ ਕੱਖ ਹੌਣ ਦੀ.

441

ਜਿੰਨਾ ਉਤੇ ਮਾਣ ਹੋਵੇ….ਉਹੀ ਮੁੱਖ ਮੋੜਦੇ ਨੇ..ਜਿੰਨਾ ਨਾਲ ਸਾਝੇ ਸਾਹ…ਉਹੀ ਦਿਲ ਤੋੜਦੇ ਨੇ💔💔

612

ਮਰਦੀ ਸੀ ਜਿਹੜੀ ਕਦੇ ‎ਮਿੱਤਰਾ ‬ਦੀ ‪‎ਟੌਹਰ‬ ਤੇ ਮਰ ਗਈ ਉਹ ‪‎ਪਾਸਪੋਰਟ ‬ਵਾਲੀ ਮੋਹਰ ਤੇ

504

ਪਿਆਰ ਤਾ ਦਿਖਾਵਾ ਕਰਨ ਵਾਲ਼ਿਆਂ ਨੂੰ ਮਿਲਦਾ ਹੈ…ਦਿਲੋਂ ਪਿਆਰ ਕਰਨ ਵਾਲ਼ਿਆਂ ਨੂੰ ਤਾ ਠੋਕਰਾਂ ਹੀ ਮਿਲਦੀਆਂ ਨੇ💯💯

1 K