ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ ਸਦਾ ਵਿਚਾਰ ਰੱਖੀਏ, ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ਦਿਲ ਵਿੱਚ ਖਾਰ ਰੱਖੀਏ.💪💪

1 K

ਵੇਖਣ ਨੂੰ ਭਾਂਵੇ ਇੱਕਲੇ ਦਿਸਦੇ ਆ, ਪਰ ਯਾਰਾਂ ਦੀ ਥੋੜ ਨਹੀਂ, ਯਾਰੀਆਂ ਹੀ ਕਮਾਈਆਂ ਅਸੀ ਕੋਈ ਗਾਂਧੀ ਵਾਲੇ ਨੋਟ ਨਹੀਂ

1 K

ਮਿੱਤਰਾ ਦੀ ਅੱਖ ਹੁਣ ਬਣਗੀ ਰਡਾਰ ਨੀ , ਰੰਨਾ ਦੀ ਕੀ ਲੋੜ ਸਾਡੇ ਰੱਬ ਜਿਹੇ ਯਾਰ ਨੀ

818

ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ , ਇਹ ਮੇਰਾ ਦਿਲ ਆ ਕਮਲੀਏਂ ਕੋਈ ਪੰਜਾਬ ਦੀ ਸਰਕਾਰ ਨੀਂ.

736

ਨੋਟਾਂ ਨਾਲੋਂ ਵੱਧ ਯਾਰ ਕਮਾਏ ਆ... ਨਿਰੇ ਹੀ ਬਾਰੂਦ ਬੇਲੀ ਜਿੰਨੇ ਵੀ ਬਣਾਏ ਆ...👬🏼💪

691

ਨਾਂ ਦੌਲਤ, ਨਾਂ ਸ਼ੌਹਰਤ,ਨਾਂ ਅਦਾਵਾਂ ਨਾਲ, ਬੰਦਾ ਆਖਰ ਸਜਦਾ ਯਾਰ ਭਰਾਂਵਾਂ ਨਾਲ

1 K

ਯਾਰ ਤਾਂ ਇੱਕ ਹੀ ਕਾਫੀ ਹੁੰਦਾ ਲੀਰਾਂ ਕੱਠੀਆ ਕਰਕੇ ਕੀ ਕਰਨੀਆਂ💪💪

2 K

ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ

657

ਸਾਡੇ ਕੌਲੋਂ ਹੁੰਦੀ ਨਾ ‪‎ਗੁਲਾਮੀ ਕੁੜੀਏ ਨਾਰਾਂ ਦੀ… . ‪‎Minister‬ ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।

1 K