- Latest
- Trending
ਕਿਉਂ ਜੀਵਾਂ ਬਿਨ ਤੇਰੇ ਜੀਣ ਦੀ ਵਜਾਹ ਕੋਈ ਨਾਂ, ਬਿਨ ਤੇਰੇ ਇਹ ਸਾਹਾਂ ਦਾ ਪਲ ਦਾ ਵਸਾਹ ਕੋਈ ਨਾਂ 🥰💘
ਮੈਨੂੰ ਮੇਰੇ ਕੱਲ੍ਹ ਦੀ ਪਰਵਾਹ ਨਹੀਂ ਹੈ, ਪਰ ਤੁਹਾਨੂੰ ਪਾਉਣ ਦੀ ਇੱਛਾ ਕਾਇਮ ਰਹੇਗੀ ❤️
ਲੋਕ ਬਦਲਦੇ ਹਨ, ਹਾਲਾਤ ਬਦਲਦੇ ਹਨ, ਪਿਆਰ ਕਰਨ ਵਾਲੇ ਬਦਲ ਜਾਂਦੇ ਹਨ, ਪਰ ਪਿਆਰ ਕਦੇ ਨਹੀਂ ਬਦਲਦਾ👍🏻
ਲੋਕ ਕਹਿੰਦੇ ਹਨ ਕਿ ਪਿਆਰ ਇਕ ਵਾਰ ਹੁੰਦਾ ਹੈ, ਪਰ ਮੈਨੂੰ ਤਾਂ ਇੱਕ ਹੀ ਇਨਸਾਨ ਨਾਲ ਬਾਰ ਬਾਰ ਹੁੰਦਾ ਹੈ**♥💘
ਮੇਰੀ ਇੱਕ ਹੀ ਜਾਨ ਹੈ🧿💕 ਤੇ ਉਹ ਬਹੁਤ ਜਿਆਦਾ ਸ਼ੈਤਾਨ ਹੈ😜❤️
ਦਰਦ ਦੀ ਸ਼ਾਮ ਹੋਵੇ , ਜਾਂ ਸੁੱਖ ਦਾ ਸਵੇਰਾ ਹੋਵੇ , ਸਭ ਮਨਜ਼ੂਰ ਹੈ ਮੇਨੂੰ , ਸਾਥ ਬੱਸ ਤੇਰਾ ਹੋਵੇ ❤️🌸
ਵਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ ਬੱਸ ਇੱਕੋ ਜਾਨ ਮੇਰੀ ਆ ਜੋ ਬਾਹਲੀ ਮਿਠੀ ਆ 😘
ਨਫ਼ਰਤ ਆਕੜ ਤਿਆਗ ਕੇ ਹੀ ਮੇਲ ਹੁੰਦਾ ਰੂਹਾਂ ਦਾ ਝੁਕਣਾ ਹੀ ਪੈਂਦਾ ਸਜਨਾ ਪਾਣੀ ਪੀਣ ਲਈ ਖੂਹਾਂ ਦਾ।❤️💯
ਹੋਤੀ ਰਹੇਗੀ 🥰 ਮੁਲਾਕ਼ਾਤੇੰ ਤੁਮਸੇ 😊 ਨਜ਼ਰੌ਼ ਸੇ 🧐 ਦੂਰ ਹੋ ਦਿਲ 💕 ਸੇ ਨਹੀਂ,,
ਹਮਸਫਰ ਜਵਾਕਾ ਵਰਗਾ ਹੋਣਾ ਚਾਹੀਦਾ ਏ । ਜੋ ਉਂਗਲ ਫੜਕੇ ਨਾਲ ਨਾਲ ਚੱਲੇ❤️
ਜਿਸਮ ਤੇ ਨਹੀ ਰੂਹ ਤੇ ਮਰ.. ਮਹੁੱਬਤ ਚਿਹਰੇ ਨਾਲ ਨਹੀ ਸਾਦਗੀ ਨਾਲ ਕਰ !"🌸❤️
ਜਿੱਥੇ ਦਿਲ ❤ ਤੋ ਲੱਗੀਆਂ ਹੋਣ ਉੱਥੇ ਕੁੱਝ ਲੁਕੋਇਆ ਨਾ ਕਰੋ, "ਹਾਸੇ ਵੰਡਿਆ ਕਰੋ ਜਨਾਬ ਖੋਹਿਆ ਨਾ ਕਰੋ"😇
ਦੋ ਅੱਖਰ ਕੀ ਲਿਖੇ ਤੇਰੀ ਯਾਦ ਚ,ਲੋਕੀ ਕਹਿੰਦੇ ਤੂੰ ਬਹੁਤ ਪੁਰਾਣਾ ਆਸ਼ਿਕ ਆ❤️🩹
ਕੋਈ ਸ਼ੋਹਰਤ ਨਹੀਂ ਅਤੇ ਕੋਈ ਦੌਲਤ ਨਹੀਂ ਚਾਹੁੰਦਾ, ਇਹ ਦਿਲ ਸਿਰਫ ਪਿਆਰ ਚਾਹੁੰਦਾ ਹੈ😌
ਜਿਨਾ ਚਿਰ ਨਬਜ ਚੱਲੂਗੀ ਨੀ 💖ਦਿਲ ਚੋ ਕੱਡਦਾ ਨੀ ਤੈਨੂੰ.😎😎
ਵੇ ਅੱਖ 👀 ਵਿੱਚ ਤੱਕੀ ਸੱਜਣਾ 💝, ਤੈਨੂੰ ਆਪਣੇ ਹੀ ਲੱਗਾ ਗੇ ☺️❤️.
ਨਜ਼ਰਾ👀ਨੂੰ ਤਾਂ ਬਹੁਤ ਕੁਝ ਸੋਹਣਾ ਲੱਗਦਾ.. ਪਰ ਜੋ ਦਿਲ❤️ਨੂੰ ਸੋਹਣਾ ਲੱਗੇ,ਪਿਆਰ ਤਾਂ ਉਹਦੇ ਨਾਲ ਹੁੰਦਾ ਏ😍.
ਲਫ਼ਜ਼ ਤਾਂ ਲੋਕਾਂ 👥 ਲਈ ਲਿਖਦੇ 📙 ਹਾਂ ।। ਤੂੰ ਤਾਂ 👉👱 ਕਮਲੀਏ ਅੱਖਾਂ ਚੋਂ ਪੜਿਆ 😍ਕਰ
🫴ਪੁਰਾਣੇ ਖਿਆਲਾਤ ਰੱਖਣ ਵਾਲੇ ਆ,ਸਾਨੂੰ ਉਮਰਾਂ ਭਰ ਦੇ ਰਿਸਤੇ ਪਸੰਦ ਨੇ..❤️😊
☺️ਇੱਕੋ ਦਿਨ ਤੇ ਇਕੋ ਰਾਤ ਹੋ ਜਾਏ ਰੱਬ ਕਰਕੇ ਸਾਡੇ ਦੋਹਾਂ ਦੀ ਮੁਲਾਕਾਤ ਹੋ ਜਾਏ..🫂
ਸੁਣਾਗੇ ਤੇਰੀ ਹਰ ਗਲ ਤੁ ਕੋਲ ਬੈਠ ਕੇ ਰੀਜ਼ ਨਾਲ ਤੇ ਬੋਲ❤️
👉ਇੱਕ ਦਾ ਹੋ ਕੇ ਰਹਿ ਮੁਸਾਫ਼ਿਰ.. ਹਰ ਦਹਿਲੀਜ਼ ਤੋਂ ਸਕੂਨ ਨਹੀਂ ਮਿਲਦਾ❤️🩹
ਨਿੱਤ ਅੜੀਆ ਪੁਗ ਦੀਆ ਵੇ ਕਦੇ ਪਿਆਰ ਵੀ ਚੁਣ ਲਇਆ ਕਰ ….😘 ਸੁਣ ਸਾਹਾਂ ਵਰਗਿਆ ਵੇ ਕੋਈ ਗੱਲ ਤਾਂ ਸੁਣ ਲਇਆ ਕਰ....
ਕੋਈ ਲੰਬੀ ਗੱਲ ਨਹੀਂ ਹੈ ਸਾਡੇ ਪਿਆਰ❤️ਦੀ.. ਮੈਨੂੰ ਉਹਦੀ ਸਰਦਾਰੀ ਪਸੰਦ ਤੇ ਉਹਨੂੰ ਮੇਰੀ ਸਾਦਗੀ 💞
ਨਹੀਂ ਕਰਦਾ ਜ਼ਿਕਰ ਤੇਰਾ ਕਿਸੇ ਹੋਰ ਦੇ ਸਾਹਮਣੇ, ਤੇਰੇ ਬਾਰੇ ਗੱਲਾਂ ਸਿਰਫ ਖੁਦਾ ਨਾਲ ਹੁੰਦੀਆਂ ਨੇ..... 😉💕
ਜਦੋਂ ਤੁਸੀਂ ਮੇਰੀ ਫਿਕਰ ਕਰਦੇ ਹੋ ਨਾ, ਉਦੋਂ ਮੈਨੂੰ ਜ਼ਿੰਦਗੀ ਜੰਨਤ ਜਿਹੀ ਲੱਗਣ ਲੱਗ ਜਾਂਦੀ ਹੈ..❤️🥰.
ਕੁੱਝ ਲੋਕ ਇਸ ਤਰਾਂ ਦਿਲ ਵਿੱਚ ਵੱਸ ਜਾਂਦੇ ਆ🤍ਕਿ ਜੇ ਬਾਹਰ ਕੱਡੀਏ ਤਾਂ ਜਾਨ ਨਿਕਲ ਜਾਂਦੀ ਆ🌏🔐
ਮੈ ਲਿੱਖਦਾ📃 ਹੁੰਦਾ ਸੀ ਤੇਰੇ ਬਾਰੇ ਅੜੀੲੇ ਜਾ ਕੇ ਪੁੱਛ ਲਾ ਗਵਾਹ ਨੇ🌠ਤਾਰੇ ਅੜੀੲੇ
ਹੱਸਣਾ ਕਿਹੜਾ ਕੋਈ ਔਖਾ ਕੰਮ ਆ♠️ ਬਸ ਉਹਨੂੰ ਯਾਦ ਹੀ ਤਾਂ ਕਰਨਾ ਆ'''💞
ਕਮਲਿਆ ਜਦ ਤਕ ਮੈਂ ਤੇਰੇ ਦਿਲ ਚ ਵੱਸਦੀ ਆਂ😊, ਤੂੰ ਦਿਲ ਨਾ ਛੱਡਿਆ ਕਰ❤
💓ਰੱਬ ਜਿੰਨ੍ਹਾ ਯਕੀਨ ਹੈ ਤੇਰੇ ਤੇ ਵਾਸਤਾ ਏ ਤੋੜੀ ਨਾਂ💞
ਆਕੇ ਦੇਖੀਂ ਤੇਰੇ ਬਿਨਾਂ ਕਿੰਝ ਰਹਿਨੇ ਆਂ ਬੱਸ ਹਰ ਸਾਹ ਤੇ ਨਾਮ ਤੇਰਾ ਹੀ ਲੈਂਦੇ ਆਂ🥀🥀❤❤