ਪਿਆਰ ਨੂੰ ਮਹਿਸੂਸ ਕਰ ਲੈਣਾ ਵੀ ਤਾਂ ਇਬਾਦਤ ਹੈ ਛੂਹ ਕੇ ਤਾਂ ਰੱਬ ਨੂੰ ਵੀ ਨੀ ਕਿਸੇ ਨੇ ਦੇਖਿਆ💕

851

ਪਾਣੀ ਦੀ ਛੱਲ ,❤️ ਤੇ ਤੇਰੇ ਨਾਲ ਗੱਲ ,😉 ਦੋ ਹੀ ਚੀਜ਼ਾਂ ਸੁਕੂਨ ਦੇ ਰਹਿਆ ਅੱਜ ਕੱਲ 😛

800

ਜਦੋਂ ਵੀ ਮਿਲਿਆ ਕਰ ਨਜ਼ਰ 👀 ਉਠਾ ਕੇ ਮਿਲਿਆ ਕਰ, ਚੰਗਾ ਲੱਗਦਾ ਖੁਦ ਨੂੰ ਤੇਰੀਆਂ ਅੱਖਾਂ 👀 'ਚ ਵੇਖਣਾ❤️

628

ਪਿਆਰ ਕਰਨਾ🥰 ਸਿੱਖਿਆ ਹੈ 👇🏻ਨਫ਼ਰਤ ਦਾ ਕੋਈ 👍ਜੋਰ ਨਹੀਂ.. 😇ਬੱਸ ਤੂੰ ਹੀ ਤੂੰ ਹੈ ਇਸ ਦਿੱਲ💖 ਵਿੱਚ ਦੂਸਰਾ ਕੋਈ 🤭ਹੋਰ ਨਹੀਂ.

1 K

ਨਾਮ ਦਿਲ ਤੇ ਲਿਖਿਆ ਐ ਬਾਹਾ ਤੇ ਨਹੀਂ 😄 ਜਿਂਨਾ ਤੇਰੇ ਤੇ ਯਕੀਨ ਹੈ ਉਨਾ ਸਾਹਾ ਤੇ ਨਹੀਂ 😀…

815

ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ ਬੱਸ ਇੱਕੋ ਜਾਨ ਮੇਰੀ ਆ ਜੋ ਬਾਹਲੀ ਮਿਠੀ ਆ 😘

380

ਇਕ ਰੀਜ ਸੀ ਮੇਰੀ ਕੀ ਕਦੇ ਓਹ ਵੀ ਮਨਾਵੇ..ਪਰ ਇਹ ਕਮਬਖਤ ਦਿਲ ❤️ ਕਦੇ ਓਹਦੇ ਨਾਲ ਰੁਸਿਆ ਈ ਨਹੀ

410

ਦੂਰੀਆਂ ਨਾਲ ਫਰਕ ਨਹੀਂ ਪੈਦਾ, ਜੇ ਦੋ ਦਿਲ ਇਕ-ਦੂਸਰੇ ਦੇ ਪ੍ਰਤੀ ਵਫਾਦਾਰ ਹੋਣ❤️

660

ਚਿੱਤ ਮੇਰਾ ਤੇ ਚੇਤਾ ਤੇਰਾ ❤

1 K

ਜੇ ਕੁਝ ਸਿੱਖਣਾ ਤਾ ਅੱਖਾ ਨੂੰ ਪੜਣਾ ਸਿੱਖ, ਸ਼ਬਦਾ ਦੇ ਤਾ ਹਜਾਰਾ ਮਤਲਬ ਨਿਕਲਦੇ ਨੇ👀

619

ਨਹੀਂ ਕਰਦਾ ਜ਼ਿਕਰ ਤੇਰਾ ਕਿਸੇ ਹੋਰ ਦੇ ਸਾਹਮਣੇ, ਤੇਰੇ ਬਾਰੇ ਗੱਲਾਂ ਸਿਰਫ ਖੁਦਾ ਨਾਲ ਹੁੰਦੀਆਂ ਨੇ..... 😉💕

474

ਦਿਲ ਦੀਆਂ ਗੱਲਾਂ ਫੇਰ ਦਸਾਂਗੇ ਤੈਨੂੰ..,❤️ਜੇ ਤੇਰੇ ਨਾਲ ਬੈਠਣ ਦਾ ਕਦੇ ਸਬੱਬ ਬਣਿਆ.❤️

454

ਬਾਦਸ਼ਾਹ ਤੋ ਹਮ ਸਾਰੇ ਜਹਾ ਕੇ ਹੈ ਪਰ ਤੇਰੇ ਦਿਲ ਦੇ ਸ਼ਹਿਰ ਉੱਤੇ ਰਾਜ ਕਰਨ ਦਾ ਮਜ਼ਾ ਹੀ ਕੁਝ ਹੋਰ ਹੈ❤️❤️

257

ਤੂੰ ਗੱਲ ਕਰਦੈਂ ਸ਼ਰਾਬ ਦੀ !🍷 ਮੈਨੂੰ ਕਿਸੇ ਦੀਆਂ ਅੱਖਾਂ ਨੇ ਬਰਬਾਦ ਕੀਤਾ ਏ..!!👀

495

ਮੁਹੱਬਤ ਕੀਮਤੀ ਚੀਜ਼ ਹੈ… 🦋🫰 ਚਾਹਤ ਰੱਖੋਗੇ ਮੁਫ਼ਤ ਮਿਲੇਗੀ… 🥰🥀

717

ਅਰਾਮ ਜਿਹਾ ਦੇ ਜਾਂਦਾ ਏ ਮੇਰੇ ਦਿਲ ਦੇ ਦੁੱਖੜੇ ਨੂੰ ਸੱਜਣਾ ਵੇ ਕੀ ਆਖਾਂ ਤੇਰੇ ਹੱਸਦੇ ਮੁੱਖੜੇ ਨੂੰ❤️..!!

493

ਕਮਲਿਆ ਜਦ ਤਕ ਮੈਂ ਤੇਰੇ ਦਿਲ ਚ ਵੱਸਦੀ ਆਂ😊, ਤੂੰ ਦਿਲ ਨਾ ਛੱਡਿਆ ਕਰ❤

426

ਕੋਈ ਲੰਬੀ ਗੱਲ ਨਹੀਂ ਹੈ ਸਾਡੇ ਪਿਆਰ❤️ਦੀ.. ਮੈਨੂੰ ਉਹਦੀ ਸਰਦਾਰੀ ਪਸੰਦ ਤੇ ਉਹਨੂੰ ਮੇਰੀ ਸਾਦਗੀ 💞

712

ਨਜ਼ਰਾ👀ਨੂੰ ਤਾਂ ਬਹੁਤ ਕੁਝ ਸੋਹਣਾ ਲੱਗਦਾ.. ਪਰ ਜੋ ਦਿਲ❤️ਨੂੰ ਸੋਹਣਾ ਲੱਗੇ,ਪਿਆਰ ਤਾਂ ਉਹਦੇ ਨਾਲ ਹੁੰਦਾ ਏ😍..

949

ਜੋ ਮੁਕੱਦਰਾਂ ‘ਚ ਨਾ ਲਿਖਿਆ ਹੋਵੇ.. ਅਕਸਰ ਹੀ ਉਹਦੇ ਨਾਲ ਮੁਹੱਬਤ 💞ਹੋ ਜਾਂਦੀ ਏ..

684

ਅਜੇ ਤਾਂ ਮੇਰੀ ਜ਼ਿੰਦਗੀ ਚ ਕੋਈ ਖਾਸ ਨਹੀ💞…ਪਰ ਕਿਸੇ ਖਾਸ ਦੀ ਆਉਣ ਦੀ ਆਸ ਜਰੂਰ ਆ❤️

529

ਤੈਨੂੰ ਛੱਡਿਆ ਨਹੀਂ ਏ ਮੈਂ ਮੇਰੀ ਰਗ ਰਗ ਵਿੱਚ ਤੂੰ ਅੱਜ ਵੀ ਮੌਜ਼ੂਦ ਏਂ❤️

354

ਤੁਸੀਂ ਹੱਸਣਾ ਤਾਂ ਸਿੱਖੋ, ਵਜ੍ਹਾ ਅਸੀਂ ਬਣ ਜਾਵਾਂਗੇ ।।❤️❤️

916

ਪੈ ਗਈ ਨਿਜ਼ਾਤ ਦਰਦ ਗਹਿਰੇ ਉੱਤੇ ਟਿਕੀ ਜਦ ਦੀ ਨਜ਼ਰ ਏ ਤੇਰੇ ਚਿਹਰੇ ਉੱਤੇ!!❤️😇

235

ਨਫ਼ਰਤ ਆਕੜ ਤਿਆਗ ਕੇ ਹੀ ਮੇਲ ਹੁੰਦਾ ਰੂਹਾਂ ਦਾ ਝੁਕਣਾ ਹੀ ਪੈਂਦਾ ਸਜਨਾ ਪਾਣੀ ਪੀਣ ਲਈ ਖੂਹਾਂ ਦਾ।❤️💯

396

ਲਫਜ਼ਾਂ ਦੀ ਉਲਝਣ ਵਿੱਚ ਨਹੀਂ ਪੈਣਾ ਆਉਂਦਾ ਮੈਨੂੰ, ਬਸ ਤੇਰੇ ਨਾਲ ਪਿਆਰ ਹੈ..ਸਿੱਧੀ ਜਿਹੀ ਗੱਲ ਆ❤️

547

ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..ਇੱਕ ਤੂੰ ਤੇ ਇੱਕ ਤੇਰਾ ਸਾਥ❤️❤️

951

ਦਿਲ ਵਿੱਚ ਪਿਆਰ ਰੱਖਿਆ ਕਰ ਮਿੱਠੀਏ ਯਾਦ ਤਾਂ ਦੁਸ਼ਮਣ ਵੀ ਬਹੁਤ ਕਰਦੇ ਆ❤️

466

ਮੈਂ ਸਾਹ ਤੱਕ ਗਿਰਵੀ ਰੱਖ ਦਿਓ ਤੂੰ ਕੀਮਤ ਦੱਸ ਖੁਸ਼ ਹੋਣ ਦੀ❤️

606

ਮੈ ਡਰਾਂ ਜਮਾਨੇ ਤੋਂ, ਇਜਹਾਰ ਨਹੀ ਕਰਦੀ, ਤੂੰ ਆਖੇ ਹਾਣ ਦਿਆ ਮੈ ਪਿਆਰ ਨਹੀਂ ਕਰਦੀ.❤️❤️

276

ਉਹਦੇ ਵਿਚ ਗੱਲ ਹੀ ਕੁਝ ਐਸੀ ਸੀ ਕੀ, ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ..!!💕💕

303

ਲੱਗਦੀ ਪਿਆਰੀ ਜਦੋਂ ਖਿੜ-ਖਿੜ ਹੱਸਦੀ; ਤੇਰੇ ਦਿਲ ਦਾ ਪਤਾ ਨੀ ਮੇਰੇ ਦਿਲ ’ਚ ਤੂੰ ਵੱਸਦੀ❤️

446