- Latest
- Trending
ਲੋਕ ਕਹਿੰਦੇ ਨੇ ਓਹ ਮੇਨੂੰ ਪਿਆਰ ਨਹੀਂ ਕਰਦੀ , ਕਰਦੀ ਤਾਂ ਹੈ ਪਰ ਇਕਰਾਰ ਨਹੀਂ ਕਰਦੀ |
ਦਰਦ ਦੀ ਸ਼ਾਮ ਹੋਵੇ , ਜਾਂ ਸੁੱਖ ਦਾ ਸਵੇਰਾ ਹੋਵੇ , ਸਭ ਮਨਜ਼ੂਰ ਹੈ ਮੇਨੂੰ , ਸਾਥ ਬੱਸ ਤੇਰਾ ਹੋਵੇ |
ਅੱਜ ਅਸੀਂ ਵੀ ਇੱਕ ਨੇਕ ਕੰਮ ਕਰ ਆਏ , ਦਿਲ ਦੀ ਵਸੀਅਤ ਕਿਸੇ ਦੇ ਨਾਮ ਕਰ ਆਏ |
ਮੇਰੇ ਹੱਥਾਂ 'ਚ ਜਦੋਂ ਤੇਰਾ ਹੱਥ ਆ ਜਾਵੇਗਾ , ਉਮਰ ਭਰ ਦਾ ਸਫ਼ਰ ਦੋ ਪਲ ' ਚ ਕਟ ਜਾਵੇਗਾ |
ਅਜਬ ਇਹ ਦੁਨੀਆਂ ਅਜਬ ਦਸਤੂਰ ਨੇ , ਦਿਲ ਵਿਚ ਵਸੇ ਹੋਏ ਨਜ਼ਰਾਂ ਤੋਂ ਦੂਰ ਨੇ |
ਪਹਿਲਾ ਨਹੀਂ ਦੇਖਿਆ ਸੀ ਉਨ੍ਹਾਂ ਨੂੰ ਏਨਾ ਕਰੀਬ ਤੋਂ, ਪਿਆਰ ਉਨ੍ਹਾਂ ਦਾ ਮਿਲਿਆ ਚੰਗੇ ਨਸੀਬ ਤੋਂ|
ਖ਼ੁਦਾ ਉਸਦੀ ਜਿੰਦਗੀ ਆਬਾਦ ਰੱਖੋ, ਸਾਨੂੰ ਪਿਆਰ ਤੋਂ ਆਜ਼ਾਦ ਰੱਖੋ |
ਕੁਛ ਪਿਆਰ ਕਰਨ ਵਾਲੇ ਅਜਿਹੇ ਵੀ ਨਾਦਾਨ ਹੁੰਦੇ ਨੇ , ਲੈ ਜਾਂਦੇ ਨੇ ਕਿਸ਼ਤੀ ਉਸ ਥਾਂ ਜਿੱਥੇ ਤੂਫ਼ਾਨ ਹੁੰਦੇ ਨੇ |
ਇਸ਼ਕ਼ ਦੀ ਬੇੜੀ ਚਾਹਤ ਦੀ ਜੰਜ਼ੀਰ ਏ , ਮੈਂ ਚਾਹੁੰਦਾ ਹਾਂ ਤੈਨੂੰ ਅੱਗੇ ਮੇਰੀ ਤਕਦੀਰ ਏ |
ਮੇਰੀ ਜ਼ਿੰਦਗੀ ਦਾ ਆਖਰੀ ਅਰਮਾਨ ਏ ਤੂ , ਮੇਰੀ ਸੋਹਿਣਆਂ,ਸੋਹਨਾ ਜਹਾਨ ਏ ਤੂ
ਉਹ ਪਾਗਲ ਕਰ ਗਈ ,ਇਕ ਵਾਰ ਦੇਖ ਕੇ , ਮੈਂ ਕੁਛ ਨਾ ਕਰ ਪਾਇਆ ,ਹਰ ਬਾਰ ਦੇਖਕੇ
ਮਾਲੀ ਨੂ ਖੁਸ਼ੀ ਹੁੰਦੀ ਹੈਂ ,ਫੁੱਲਾਂ ਦੇ ਖਿਲਣ ਨਾਲ , ਪਰ ਸਾਨੂੰ ਖੁਸ਼ੀ ਹੁੰਦੀ ਹੈਂ ,ਤੇਰੇ ਮਿਲਣ ਨਾਲ
ਮੈਂ ਤੈਨੂੰ ਬਹੁਤ ਪਿਆਰ ਕਰਦਾ ਹਾਂ, ਕਮਲੀਏ!
ਜ਼ਿੰਦਗੀ ਬਹੁਤ ਸੋਹਣੀ ਹੈ...ਸਾਰੇ ਏਹੀ ਕਹਿੰਦੇ ਨੇਂ, ਪਰ ਜਦੋਂ ਤੈਨੂੰ ਦੇਖਿਆ ਤਾਂ ਯਕੀਨ ਜਿਹਾ ਹੋ ਗਿਆ
ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ, ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾ
ਕਦੇ ਉਹਨਾਂ ਦੀ ਕਦਰ ਕਰਕੇ ਦੇਖੋ ਜੋ ਤਹਾਨੂੰ ਬਿਨਾਂ ਮਤਲਬ ਤੋਂ ਪਿਆਰ ਕਰਦੇ ਨੇਂ
ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ
ਪਿਆਰ ਤਾਂ ਦਿਲੋ ਹੁੰਦਾ, ਦਿਮਾਗ ਤੋਂ ਤਾ ਚਲਾਕੀਆਂ ਹੁੰਦੀਆਂ।
ਮਰਜ਼ੀ ਦੇ ਮਾਲਕ ਨੂੰ ਕੌਣ ਰੋਕ ਲਉ, ਤੇਰੇ ਬਾਰੇ ਮੇਰੇ ਜਿੰਨਾ ਕੌਣ ਸੋਚ ਲਉ
ਕਿਸਮਤ ਆਪਣੀ ਰੱਬ ਤੋ ਲਿਖਵਾ ਕੇ ਲਿਆਏ ਹਾ , ਇੰਝ ਤਾ ਨੀਂ ਸੱਜਣਾ ਤੇਰੇ ਏਨੇ ਕਰੀਬ ਆਏ ਹਾ ।
ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..
ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ
ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..ਇੱਕ ਤੂੰ ਤੇ ਇੱਕ ਤੇਰਾ ਸਾਥ
ਮੈਂ ਖਾਸ ਜਾਂ ਸਾਧਾਰਨ ਹੋਵਾਂ..ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ.
ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ…ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਹੁੰਦੇ ਹਾਂ