- Latest
- Trending
ਖੂਬਸੂਰਤੀ ਦਾ ਅਹਿਸਾਸ ਸ਼ੀਸ਼ਾ ਨਹੀਂ...... ਕਿਸੇ ਦੀ ਨਜ਼ਰ ਕਰਾਉਂਦੀ ਏ....!!❤️💯
ਮੁਹੱਬਤ ਸੀ ਤੇਰੇ ਨਾਲ, ਜੇ ਮਤਲਬ ਹੁੰਦਾ ਤਾਂ ਤੇਰੀ ਫਿਕਰ ਨਾ ਹੁੰਦੀ |❤️
ਗੂੜੇ ਨੇ ਇਹਸਾਨ ਇਸ਼ਕ ਦੇ, ਹੰਝੂਆਂ ਨਾਲ ਵੀ ਧੋ ਨਹੀ ਸਕਿਆ, ਉਹਨੇ ਪਿਆਰ ਹੀ ਇੰਨਾ ਕੀਤਾ, ਮੈਂ ਕਿਸੇ ਹੋਰ ਦਾ ਹੋ ਨਹੀ ਸਕਿਆ...❤️
ਤੂੰ ਭੁੱਲ ਕੇ ਵੀ ਨੀ ਭੁੱਲ ਸਕਦੀ ਸਾਡਾ ਪਿਆਰ ਕੁੜੇ, ਜਿਨਾ ਚਾਹੇਗੀ ਭੁੱਲਣਾ ਉਨ੍ਹਾਂ ਕਰੇਗੀ ਯਾਦ ਕੁੜੇ।💞
ਹੋਤੀ ਰਹੇਗੀ🥰 ਮੁਲਾਕਾਤੇ ਤੁਮਸੇ😉 ਨਜ਼ਰੋਂ ਸੇ 🧐ਦੂਰ ਹੋ ਦਿਲ 💞ਸੇ ਨਹੀਂ |
♡ਜੇ ਕੁਝ ਸਿੱਖਣਾ ਤਾ ਅੱਖਾ👀 ਨੂੰ ਪੜਣਾ📖 ਸਿੱਖ, ਸ਼ਬਦਾ ਦੇ ਤਾ ਹਜਾਰਾ ਮਤਲਬ🙈 ਨਿਕਲਦੇ ਨੇ..♡||
ਤੁਸੀਂ ਹੱਸਣਾ ਤਾਂ ਸਿੱਖੋ, ਵਜ੍ਹਾ ਅਸੀਂ ਬਣ ਜਾਵਾਂਗੇ ।।❤️❤️
ਸਜਾ ਸੁਨਾ ਹੀ ਚੁਕੇ ਹੋ ਤੋ ਹਾਲ ਮਤ ਪੂਛਨਾਂ, ਅਗਰ ਹਮ ਬੇਕਸੂਰ ਨਿਕਲੇ ਤੋ ਤੁਮਹੇ ਤਕਲੀਫ ਹੋਗੀ ।❤️❤️
ਮਿਲਦਾ ਏ ਦਿਨ ਜਿਵੇਂ ਰਾਤ ਨੂੰ ਜਾ ਕੇ, ਉਹ ਮੈਨੂੰ ਮਿਲਿਆ ਸੀ ਨੀਵੀ ਪਾ ਕੇ...❤️❤️
ਉਲਝੀਆਂ ਰੂਹਾਂ ਦੇ ਸੁਲਜੇ ਕਿਰਦਾਰ ਨੇ ਅੰਦਰੋਂ ਬੂਜੇ ਹੋਏ 🥀 ਬਾਹਰੋਂ ਦਿਲਦਾਰ ਨੇ 😍
ਤੇਰੀ ਮਰਜੀ, ਤੋੜੀ ਚਾਹੇ ਰੱਖ ਲਵੀਂ, ਇਸ਼ਕ ਤਾਂ ਸੱਜਣਾ ਹੱਥਕੜੀਆ ਨੇ ਕੱਚ ਦੀਆਂ..❤️❤️
ਤੇਰੇ ਨੂਰ ਨੇ ਇਸ਼ਕ ਦੇ ਰਾਹਾਂ ਨੂੰ ਰੋਸ਼ਨਾਇਆ..ਤੇਰੇ ਨੈਣਾਂ ਨੇ ਤਾਂ ਸਾਨੂੰ ਕਾਗਜ਼ ਕਲਮ ਫੜਾਇਆ 😇❤️
ਕੋਈ ਕਿਸੇ ਨਾ ਕਿਸੇ ਵਿੱਚ ਖੋ ਹੀ ਜਾਂਦਾ, ਜ਼ਮੀਨ ਬੰਜਰ ਨੂੰ ਬਰਸਾਤ ਨਾਲ ਇਸ਼ਕ ਹੋ ਹੀ ਜਾਂਦਾ।❤️
ਤੇਰੇ ਖਿਆਲ ਵੀ ਅਖ਼ਬਾਰ 📰 ਵਰਗੇ ਨੇ, ਇੱਕ ਦਿਨ ਵੀ ਛੁੱਟੀ ਨਈ ਕਰਦੇ ❤️
ਤੁਸੀਂ ਖਾਸ ਤੁਹਾਡੀਆ ਬਾਤਾਂ ਵੀ ਖਾਸ, ਜੋ ਤੁਹਾਡੇ ਨਾਲ ਹੋਣਗੀਆਂ ਉਹ ਮੁਲਾਕਾਤ ਵੀ ਖਾਸ😍😍
ਤੈਨੂੰ ਪਿਆਰ ਤਾਂ ਕੀ ਤੇਰੇ ਨਾਲ ਕਿਸੇ ਨੇ , ਮੇਰੇ ਵਾਂਗੂੰ ਗੱਲ ਵੀ ਨਹੀਂ ਕਰਨੀ,,🥰🥰
ਜਰੂਰੀ ਨਹੀ ਹਰ ਰਿਸ਼ਤੇ ਨੂੰ ਓਹਦੀ ਮੰਜਿਲ ਮਿਲਜੇ, ਕੁਝ ਰਿਸ਼ਤੇ ਅਧੂਰੇ ਵੀ ਬਹੁਤ ਖੁਬਸੂਰਤ ਹੁੰਦੇ ਨੇ...🥀
ਸਲਾਮ ਆ ਉਹਨਾਂ ਆਸ਼ਕਾਂ ਨੂੰ, ਜੋ ਹੁਸਨਾ ਦੀ ਨਈ ਰੂਹਾਂ ਦੀ ਈਬਾਦਤ ਕਰਦੇ ਨੇ।🤍🤍
ਰੂਹ ਨੂੰ ਸਮਝਣਾ ਵੀ ਜ਼ਰੂਰੀ ਹੈ, ਸਿਰਫ਼ ਹੱਥ ਫੜ੍ਹਨਾ ਸਾਥ ਨਹੀਂ ਹੁੰਦਾ 🖤
ਮੇਰੀ ਮਾਂ ਨੂੰ ਸਲਾਮਤ ਰੱਖੀਂ ਰੱਬਾਂ 🙏 ਮੈਨੂੰ ਸਲਾਮਤ ਤਾਂ ਮੇਰੀ ਮਾਂ ਦੀਆ ਦੁਆਵਾ ਨੇ ਰੱਖ ਲੈਣਾ,,,!!🥰
ਤਲਾਸ਼ ਸਕੂਨ ਦੀ ਸੀ , ਮੈਨੂੰ ਤੂੰ ਲੱਭ ਗਿਆ 😍💕
ਦਿਲ ❤️ ਦਾ ਰੋਗ ਦਵਾ ਹੋ ਜਾਏਗਾ, ਪਤਾ ਨੀ ਸੀ ਉਹ ਖੁਦਾ ਹੋ ਜਾਏਗਾ.🥰
ਵਜ੍ਹਾ ਨਫਰਤ ਲਈ ਲੱਭੀ ਦੀ ਦਿਲਾਂ, ਮਹੁੱਬਤ ਤੇ ਹੁੰਦੀ ਹੀ ਬੇਵਜ੍ਹਾ 🖤
ਸੂਰਜਾਂ ਸੰਗ ਬੱਦਲਾਂ ਦੇ ਮੇਲ ਜਿਹਾ, ਤੇਰਾ ਚੇਤਾ ਸ਼ਾਮ ਸਵੇਰ ਜਿਹਾ ❤️
ਖੂਬਸੂਰਤੀ ਦਾ ਅਹਿਸਾਸ ਸ਼ੀਸ਼ਾ ਨਹੀਂ ਕਿਸੇ ਦੀ ਨਜ਼ਰ ਕਰਾਉੰਦੀ ਹੈ!! ❤️
ਅਸੀ ਥੋੜੇ ਜਹੇ ਬਰਬਾਦ ਹੋਏ, ਕੁਝ ਤੇਰੇ ਨਾਲ ਹੋਏ, ਕੁਝ ਤੇਰੇ ਬਾਅਦ ਹੋਏ | 🥰
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..❤️
ਜਿੱਥੇ ਦਿਲ ❤ ਤੋ ਲੱਗੀਆਂ ਹੋਣ ਉੱਥੇ ਕੁੱਝ ਲੁਕੋਇਆ ਨਾ ਕਰੋ, "ਹਾਸੇ ਵੰਡਿਆ ਕਰੋ ਜਨਾਬ ਖੋਹਿਆ ਨਾ ਕਰੋ"🥰
ਹੋਤੀ ਰਹੇਗੀ 🥰 ਮੁਲਾਕ਼ਾਤੇੰ ਤੁਮਸੇ 😊 ਨਜ਼ਰੌ਼ ਸੇ 🧐 ਦੂਰ ਹੋ ਦਿਲ 💕 ਸੇ ਨਹੀਂ,,
ਨਫ਼ਰਤ ਆਕੜ ਤਿਆਗ ਕੇ ਹੀ ਮੇਲ ਹੁੰਦਾ ਰੂਹਾਂ ਦਾ ਝੁਕਣਾ ਹੀ ਪੈਂਦਾ ਸਜਨਾ ਪਾਣੀ ਪੀਣ ਲਈ ਖੂਹਾਂ ਦਾ।❤️💯
ਬਿਨਾਂ ਮਿਲੇ ਵੀ ਤੇ ਮੁਲਾਕਾਤ ਹੁੰਦੀ ਐ, ਖਿਆਲ ਵੀ ਤੇ ਕੁਝ ਸੋਚ ਕੇ ਬਣਾਏ ਨੇ ਰੱਬ ਨੇ..❤️💯
ਮੈ ਡਰਾਂ ਜਮਾਨੇ ਤੋਂ, ਇਜਹਾਰ ਨਹੀ ਕਰਦੀ, ਤੂੰ ਆਖੇ ਹਾਣ ਦਿਆ ਮੈ ਪਿਆਰ ਨਹੀਂ ਕਰਦੀ...🥰❤️