ਕਦੇ ਵੀ ਕਿਸੇ ਦਾ ਦਿਲ ਦੁਖਾਉਣ ਵਾਲੀ ਗੱਲ ਨਾ ਕਰੋ..ਵਕਤ ਬੀਤ ਜਾਂਦਾ ਪਰ ਗੱਲਾਂ ਯਾਦ ਰਹਿ ਜਾਂਦੀਆ

826

ਕੋਈ ਤੁਹਾਡਾ ਸਾਥ ਨਾ ਦੇਵੇ,,ਤਾਂ ਉਦਾਸ ਨਾਂ ਹੋਇਉ , ਕਿਉਂਕਿ ਪ੍ਰਮਾਤਮਾ ਤੋਂ ਵੱਡਾ ਹਮਸਫਰ ਕੋਈ ਨਹੀਂ

1 K

ਜੇ ਪਿਅਾਰ ਹੀ ਕਰਨਾ ਤਾ ਰੱਬ ਨਾਲ ਕਰੋ , ਇਹ ਤੂਹਾਨੂੰ ਕਦੀ ਵੀ ਥੋਖਾ ਨੀ ਦੳੁਗਾ

753

ਗੱਲ ਇੰਨੀ ਮਿੱਠੀ ਕਰੋ ਕਿ ਜੇਕਰ ਕਿਤੇ ਵਾਪਸ ਵੀ ਲੈਣੀ ਪੈ ਜਾਵੇ ਤਾਂਤੁਹਾਨੂੰ ਕੋੜੀ ਨਾ ਲੱਗੇ

537

ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ,ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ

682

ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ।

957

ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ , ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ |

408

ਦੁੱਖ ਦੇ ਆਉਣ ਤੇ ਜੋ ਮੁਸਕਰਾ ਨਹੀਂ ਸਕਦਾ , ਓਹ ਆਪਣੇ ਆਪ ਨੂੰ ਸੁਖੀ ਬਣਾ ਨਹੀਂ ਸਕਦਾ |

283

ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ , ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ |

418

ਗੁੱਸਾ ਨਹੀਂ ਕਰੀ ਦਾ ਦੁਨੀਆਂ ਦੇ ਤਾਹਨਿਆਂ ਦਾ, ਅਨਜਾਣ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ

1 K

ਜਿੱਤਣ ਦਾ ਮਜ਼ਾ ਉਦੋਂ ਹੀ ਆਉਂਦਾ...ਜਦੋਂ ਕੋਈ ਤੁਹਾਡੇ ਹਾਰਨ ਦੀ ਉਡੀਕ ਕਰ ਰਿਹਾ ਹੋਵੇ

1 K

ਬੰਦਾ ਬੰਦੇ ਨੂੰ ਮਿਲੇ, ਪਰ ਪਿਆਰ ਨਾਲ ਮਿਲੇ ....ਰੋਟੀ ਹੱਕ ਦੀ ਮਿਲੇ, ਭਾਵੇ ਅਚਾਰ ਨਾਲ ਮਿਲੇ......

582

ਨਾ ਮਾਰੋ ਪਾਣੀ ਵਿੱਚ ਪੱਥਰ ਉਸ ਪਾਣੀ ਨੂੰ ਵੀ ਕੋਈ ਪੀਂਦਾ ਹੋਵੇਗਾ….! ਆਪਣੀ ਜਿੰਦਗੀ ਨੂੰ ਹੱਸ ਕਿ ਗੁਜਾਰੋ ਯਾਰੋ ,ਤੁਹਾਨੂੰ ਵੇਖ ਕੇ ਵੀ ਕੋਈ ਜਿਉਂਦਾ ਹੋਵੇਗਾ...!

1 K

ਕਿਸੇ ਪਿਛੇ ਮਰਨ ਨਾਲੋਂ ਚੰਗਾ …ਕਿਸੇ ਲਈ ਜੀਨਾ ਸਿਖੋ

1 K

ਸੋਹਣੇ ਨਾ ਬਣੋ, ਚੰਗੇ ਬਣੋ… ਸਲਾਹ ਨਾ ਦਿਓ, ਮਦਦ ਕਰੋ

1 K