- Latest
- Trending
ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ,ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ
ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ।
ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ , ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ |
ਦੁੱਖ ਦੇ ਆਉਣ ਤੇ ਜੋ ਮੁਸਕਰਾ ਨਹੀਂ ਸਕਦਾ , ਓਹ ਆਪਣੇ ਆਪ ਨੂੰ ਸੁਖੀ ਬਣਾ ਨਹੀਂ ਸਕਦਾ |
ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ , ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ |
ਗੁੱਸਾ ਨਹੀਂ ਕਰੀ ਦਾ ਦੁਨੀਆਂ ਦੇ ਤਾਹਨਿਆਂ ਦਾ, ਅਨਜਾਣ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ
ਜਿੱਤਣ ਦਾ ਮਜ਼ਾ ਉਦੋਂ ਹੀ ਆਉਂਦਾ...ਜਦੋਂ ਕੋਈ ਤੁਹਾਡੇ ਹਾਰਨ ਦੀ ਉਡੀਕ ਕਰ ਰਿਹਾ ਹੋਵੇ
ਬੰਦਾ ਬੰਦੇ ਨੂੰ ਮਿਲੇ, ਪਰ ਪਿਆਰ ਨਾਲ ਮਿਲੇ ....ਰੋਟੀ ਹੱਕ ਦੀ ਮਿਲੇ, ਭਾਵੇ ਅਚਾਰ ਨਾਲ ਮਿਲੇ......
ਨਾ ਮਾਰੋ ਪਾਣੀ ਵਿੱਚ ਪੱਥਰ ਉਸ ਪਾਣੀ ਨੂੰ ਵੀ ਕੋਈ ਪੀਂਦਾ ਹੋਵੇਗਾ….! ਆਪਣੀ ਜਿੰਦਗੀ ਨੂੰ ਹੱਸ ਕਿ ਗੁਜਾਰੋ ਯਾਰੋ ,ਤੁਹਾਨੂੰ ਵੇਖ ਕੇ ਵੀ ਕੋਈ ਜਿਉਂਦਾ ਹੋਵੇਗਾ...!
ਕਿਸੇ ਪਿਛੇ ਮਰਨ ਨਾਲੋਂ ਚੰਗਾ …ਕਿਸੇ ਲਈ ਜੀਨਾ ਸਿਖੋ
ਸੋਹਣੇ ਨਾ ਬਣੋ, ਚੰਗੇ ਬਣੋ… ਸਲਾਹ ਨਾ ਦਿਓ, ਮਦਦ ਕਰੋ