Punjabi Alone Shayari

Continue reading punjabi alone shayari — handpicked punjabi alone lines, status and captions on page 3.

ਐਨੀ ਪੀਤੀ ਮੈਂ ਸ਼ਰਾਬ ਕਿ ਹੋਰ ਪਿਆਸ ਨਾ ਰਹੀ , ਉਹਦੇ ਜਾਣ ਪਿੱਛੋ,ਜ਼ਿੰਦਗੀ ਤੋ ਆਸ ਨਾ ਰਹੀ
ਦਿਲ ਦੌਲਤ ਹੈ ਤੇਰੀ ਜਦੋਂ ਮਰਜੀਂ ਖਰਚ ਲਵੀ , ਇਹ ਜਾਨ ਗਰੀਬਾਂ ਦੀ ਜਿੱਥੇ ਮਰਜੀਂ ਵਰਤ ਲਵੀਂ.
ਜੋ ਸਜਾਏ ਸੀ ਖਵਾਬ ,ਹੰਝੂਆਂ ਚ ਬੇਹ ਗਏ, ਓਹ ਚਾਹੁੰਦੇ ਨਹੀ ਸਾਨੂ ,ਬੇਵਫ਼ਾ ਕਹਿ ਗਏ
ਖੁਦਗਰਜ ਹਾ ਮੈਂ ਯਾਰੋ ,ਕਹਿਦੇ ਨੇ ਸਾਰੇ ਲੋਕ , ਫਿਰ ਵੀ ਮੇਰੀ ਹਰ ਗਲ ਸਹਿੰਦੇ ਨੇ ਸਾਰੇ ਲੋਕ
ਉਹ ਨਹੀ ਆਵੇਗੀ ,ਦਿਲ ਨੂ ਸਮਝਾਂਦੇ ਰਹੇ , ਰਾਤ ਭਰ ਅਸੀਂ ਹੰਝੂ ਬਹਾਂਦੇ ਰਹੇ
ਜ਼ਮਾਨਾ ਏ ਸਾਨੂੰ ਰੁਲਾਉਣ ਲਈ , ਤਨਹਾਈ ਏ ਸਾਨੂੰ ਸਤਾਉਣ ਲਈ |
ਆਵਾਰਾ ਗਲੀਆਂ ਵਿਚ, ਮੈਂ ਤੇ ਮੇਰੀ ਤਨਹਾਈ, ਜਾਈਏ ਤਾਂ ਕਿੱਥੇ ਜਾਈਏ, ਹਰ ਮੋੜ ਤੇ ਰੁਸਵਾਈ ।
ਤੇਰੇ ਰਾਹਾਂ ਵਿਚ ਅਖੀਆਂ ਵਿਛਾ ਕੇ ਬੇਠੇ ਹਾ, ਸੋਹ ਰਬ ਦੀ ਦੁਨੀਆਂ ਭੁਲਾ ਕ ਬੇਠੇ ਹਾ
ਬੇ -ਵਫ਼ਾ ਨਾਲ ਯਾਰੋ ਪਿਆਰ ਨਾ ਕਰੋ , ਧੋਖੇਬਾਜ਼ਾਂ ਦਾ ਇਤਬਾਰ ਨਾ ਕਰੋ
ਰੱਬ ਜਾਨੇ ਮੈਨੂੰ ਕਿਹੜੀ ਉਹ ਸਜਾ ਦੇ ਗਈ , ਪਿਆਰ ਵਿਚ ਮੈਨੂੰ ਉਹ ਦਗਾ ਦੇ ਗਈ
ਦਰਦਾ ਦੇ ਪਿਆਲੇ ਨੂ ਪੀ ਲਵਾਂਗਾ ਮੈਂ , ਤੇਰੇ ਬੇਗੇਰ ਜਿੰਦਗੀ ਜੀਅ ਲਵਾਂਗਾ ਮੈਂ