ਸਭ ਦਾ ਹੀ ਕਰੀਦਾ ਏ ❤ਦਿਲੋ ਸੱਜਣਾ,ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ☺
Punjabi Attitude Shayari
Handpicked punjabi attitude shayari — meaningful punjabi attitude status, lines and captions to share today.
Popular Punjabi Attitude Shayari
ਟੋਰ ਦੀ ਲੋੜ ਨਹੀਂ ਸਾਨੂੰ ਸਾਦਗੀ ਬਹੁਤ ਜੱਚਦੀ ਆ ਸਾਨੂੰ ਕਹਿਣ ਦੀ ਲੋੜ ਨਹੀਂ ਪੈਦੀ ਦੁਨੀਆਂ ਵੈਸੇ ਹੀ ਬੜਾ ਮੱਚਦੀ ਆ
ਨਜ਼ਰਾਂ ਨਜ਼ਰਾਂ ਦਾ ਫਰਕ ਆ ਸੱਜਣਾ✌🏼 ਕਿਸੇ ਨੂੰ ਜ਼ਹਿਰ🧪ਲਗਦੇ ਆਂ ਤੇ ਕਿਸੇ ਨੂੰ ਸ਼ਹਿਦ
ਸਾਡੀ ਔਕਾਤ ਨਹੀਂ ਕਿਸੇ ਦਾ ❤️ ਦਿਲ ਜਿੱਤਣ ਦੀ, ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ!
ਥੋੜੇ ਜੇ ਝੱਲੇ ਆ ਥੋੜੇ ਜੇ ਕੱਲੇ ਆ ਕਈਆਂ ਲਈ ਮਾੜੇ ਆ ਤੇ ਕਈਆਂ ਲਈ ਚੰਗੇ ਆ
ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ...😊😊 ਬੋਲਣਾ ਵੀ ਆਉਦਾ ਤੇ ਰੋਲਣਾ ਵੀ😉
TREND ਨਾਲ ਤਾਂ ਦੁਨੀਆਂ ਚਲਦੀ ਹੋਊ…ਅਸੀਂ ਤਾਂ ਆਪਣੇ ਸ਼ੋਕ ਨਾਲ ਚਲਦੇ ਆ… -😎😎
Attitude ਹੋਣ ਨਾਲ ਕੁੱਝ ਨਹੀਂ ਹੁੰਦਾ Smile ਇਦਾ ਦੀ ਦਿਓ ਕਿ ਲੋਕਾਂ ਦੇ ਦਿੱਲ ਸੜ ਜਾਣ
ਕਈ ਸਾਨੂੰ ਵਰਤ ਕੇ ਬੇਈਮਾਨ ਦੱਸਦੇ ਨੇ..ਪਿੱਠ ਤੇ ਨਿੰਦਦੇ ਮੂੰਹ ਤੇ ਆਪਣੀ ਜਾਨ ਦੱਸਦੇ ਨੇ🦅
ੴ ੴ ਮਨ ਨੀਵਾਂ ਮੱਤ ਉੱਚੀ ੴ ੴ
ਅਸੂਲਾਂ ਦੀ ਜਿੰਦਗੀ 👍ਜਿਉਣੇ ਆਂ ਮਿੱਤਰਾ ਤਗੜਾ ਜਾਂ ਮਾੜਾ ਦੇਖ ਕਦੇ 💪 ਬਦਲੇ ਨੀ.
ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ..
ਸਾਡੀ ਆਪਣੀ ਪਹਿਚਾਣ ਆ ਬਲਿਆ ਤੂੰ ਕੌਣ ਆ ਸਾਨੂੰ ਕੋਈ ਮਤਲਬ ਨੀ ❌
ਦਿਖਾਵਿਆਂ ਵਿੱਚ ਨੀ ਪਏ ਕਦੀ 😎 ਸੱਜਣਾ.. ਜਿੱਦਾ ਦੇ ਵੀ ਹੇਗੈ ਆ ਸ਼ਰੇਆਮ ਆ 💯
ਹੁਸਨਾ ਦੇ ਲੈਂਦੇ ਨਈਓ ਚਸਕੇ ਜ਼ਿੰਦਗੀ ਦੇ ਲੰਦੇ ਆ ਸਵਾਦ ਨੀ🔥
ਬਹੁਤੀਆਂ ਇੱਛਾਵਾਂ ਦੀ ਤਾਂ ਭੁੱਖ ਕੋਈ ਨਾ..ਉਹਦੀ ਰਜ਼ਾ ਵਿੱਚ ਰਹਿੰਦਿਆਂ ਨੂੰ ਦੁੱਖ ਕੋਈ ਨਾ 😇.
ਕਮਾਲ😅 ਕਰਦੇ ਆ ਉਹ ਲੋਕ ਜੋ ਸਾਥੋ ਸੜਦੇ ਆ, ਮਹਿਫ਼ਲਾਂ ਆਪਣਿਆਂ ਲਾਉਂਦੇ ਆ👈✌ ਤੇ ਚਰਚੇ ਫੇਰ ਸਾਡੇ ਈ ਕਰਦੇ ਆ..
ਨਾਲ ਸਭਨਾਂ ਤੁਰੇ ਅਸੀਂ ਕੱਲੇ ਨੀ ਬਣੇ ਧੰਨਵਾਦ ਮਾਲਕਾਂ ਅਸੀਂ ਦੱਲੇ ਨੀ ਬਣੇ 🦅
ਰੀਸਾਂ ਕਰਨ ਬਥੇਰੇ ਪਰ ਮੁਕਾਬਲਾ ਨੀ ਯਾਰਾਂ ਦਾ ਖੱਚਾਂ ਨੂੰ ਕੀ ਪਤਾ ਮਿੱਤਰਾਂ ਦੀਆਂ ਮਾਰਾਂ ਦਾ🐍
ਵਰਤ ਕੇ ਛੱਡਣ ਵਾਲੇ ਲੱਖ ਬੁਰਾ ਕਹਿਣ...ਪਰਖਣ ਵਾਲੇ ਅੱਜ ਵੀ ਸਲਾਮਾਂ ਕਰਦੇ ਨੇ ✍️💖
👉🏻ਜੱਫੀਆਂ ਪਾ ਪਾ ਮਿਲਦੇ ਨੇ, ਮਾੜੇ ਸਾਲੇ ਦਿਲ ਦੇ ਨੇ, ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ..✌️
ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ... ਨਦੀਆਂ ਆਪ ਮਿਲਣ ਆਉਣਗੀਆਂ....
ਲੋਕ ਅੱਜ ਕੱਲ ❤️ ਚੰਗੇ ਦਿਲ ਨੀ...ਚੰਗੇ ਦਿਨ ਦੇਖਦੇ ਨੇ.
ਡੂੰਘੀਆਂ ਗੱਲਾਂ ਤੇ ਡੂੰਘੇ ਲੋਕ , ਛੇਤੀਂ ਕਿੱਤੇ ਸਮਝ ਚ ਨਈ ਆਉਂਦੇ✍🏻
ਸਫ਼ਰ ਸ਼ੁਰੂ ਕਰ ਚੁੱਕੇ ਹਾਂ ਸੱਜਣਾ ਜਲਦੀ ਹੀ ਬਹੁਤ ਦੂਰ ਚਲੇ ਜਾਵਾਂਗੇ ✍️
ਰਿਸ਼ਤਿਆਂ ਦਾ ਪਤਾ ਤਾਂ ਦੂਰੀਆ ਤੋਂ ਹੀ ਲਗਦਾ ਸੱਜਣਾ ਮੂੰਹ ਤੇ ਤਾਂ ਹਰ ਕੋਈ ਵਫਾਦਾਰ ਹੁੰਦਾ💯
ਖੁਸ਼ੀਆਂ ਤਕਦੀਰ ਵਿੱਚ ਹੋਣੀਆਂ ਚਾਹੀਦੀਆਂ ਨੇ...ਤਸਵੀਰ ਵਿੱਚ ਤਾਂ ਹਰ ਕੋਈ ਮੁਸਕੁਰਾ ਲੈਂਦਾ..
ਸਾਡੀ ਔਕਾਤ ਨਹੀਂ ਕਿਸੇ ਦਾ ❤️ ਦਿਲ ਜਿੱਤਣ ਦੀ, ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ ,,
ਪੱਥਰ ਸਰੀਰ😎 ਖੂਨ ਮਿੱਤਰਾ ਦੇ ਗਾੜੇ .🙌 ਡੋਲ ਜਾਣ ਹੋਸਲੇ ਐਨੇ ਵੀ ਨੀ ਮਾੜੇ
💢ਜਿੰਨੀ ਦਿੱਤੀ 🕉️ਰੱਬ ਨੇ ਆ ਕੱਢੁ 🥳ਟੌਰ ਨਾਲ....ਗੱਲੀਂ ਬਾਤੀਂ ਏਥੇ ਸਾਨੂੰ ਬੜੇ ਮਾਰਦੇ🤷🏻♂️.....
ਵੈਰੀਆਂ 😠 ਲਈ ਹਮੇਸ਼ਾ 😊 ਆਪਣਾ ✌ ਇਕੋ ਈ ਜਵਾਬ 😃 ਆ 😉 ਜੇ ਤੁਸੀ 👊 ਨੀ ਸਿੱਧੇ 😡 ਪੁੱਤ 😏 ਦਿਮਾਗ ਆਪਣਾ 💪 ਵੀ ਖਰਾਬ ਆ 😡👩
ਜਿੰਦਗੀ ਮੁਸ਼ਕਿਲ ਏ ਹਰ ਮੋੜ ਤੇ 👈👈ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ💪💪
ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ,,♣️♥️
ਕੁੱਝ ਪੰਨੇ ਕੀ ਫਟੇ ਜ਼ਿੰਦਗੀ ਦੀ ਕਿਤਾਬ ਦੇ,, ਲੋਕਾਂ ਨੇ ਸਮਝਿਆਂ ਸਾਡਾ ਦੌਰ ਹੀ ਖਤਮ ਹੋ ਗਿਆ..!!😊
"ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ, ਜੋ ਤੁਹਾਨੂੰ ਨਾ ਸਮਝੇ,ਓਹਨੂੰ ਨਜ਼ਰਅੰਦਾਜ ਰੱਖੋ।"✍
ਸੁਭਾਅ ਹੀ ਬਦਲੇ ਆ,ਦਿਮਾਗ਼ ਉਹੀ ਆ😇
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..
ਅਸੀਂ ਚਾਹੇ ਬਹੁਤੇ ਸੋਹਣੇ ਨਹੀਂ…ਪਰ ਜਿਹੜਾ ਇੱਕ ਵਾਰੀ ਤੱਕ ਲਵੇ ..ਉਸਨੂੰ ਸੋਚਾ ਵਿੱਚ ਪਾ ਦਈਦਾ❤️😜
ਚਾਹਾਂ ਅਤੇ ਸਲਾਹਾਂ ਸੱਜਣਾ ਅਸੀਂ ਆਪਣਿਆਂ ਤੋਂ ਹੀ ਲੈਂਦੇ ਆ....☕
ਸ਼ੋਕ ਤਾ ਮੇਰੇ ਵੀ 👌 ਸਿਰੇ ਦੇ ਨੇ...ਪਰ ਜੋ ਮਾਪਿਆਂ ਦਾ 💕 ਦਿਲ ਦੁੱਖਾਵੇ ਉਹ ਸ਼ੋਕ Rakhdi ਨੀ ਮੈ..
ਜਹਾਂ ਹਮ ਖੜ੍ਹੇ ਹੈਂ,,ਵਹਾਂ ਤੁਮ ਪਹੁੰਚ ਨਹੀਂ ਸਕਤੇ, 😌 ਜਹਾਂ ਤੁਮ ਖੜ੍ਹੇ ਹੋ, ਵਹਾਂ ਸੇ ਹਮ ਕਬ ਕੇ ਗੁਜ਼ਰ ਚੁਕੇ ਹੈ।💯
ਸਾਨੂੰ ਦੇਣ ਮੱਤਾਂ ਉਹ ਜੋ ਸਾਡੇ ਸਿਰੋਂ ਹੰਕਾਰੇ⚡️
ਅੱਖਾ ਵਿੱਚ ਸੁਪਨੇ ਤੇ❤ਦਿਲ ਵਿੱਚ ਅੱਗ ਐ ਵਿਰੋਧ ਵਿੱਚ ਬਹੁਤ ਨੇ😘ਸਪੋਟ ਵਿੱਚ ਰੱਬ ਐ
ਖੁੱਦ ਸੇ ਬੀ ਖੁਲਕਰ ਨਹੀਂ ਮਿਲਤੇ ਹਮ... ਤੁਮ ਕਿਆ ਖ਼ਾਕ ਜਾਣਤੇ ਹੋਂ ਹਮੇ...👌
ਕੱਢ ਦਿਆਗੇ ਉਹ ਵੀ ਜਿਹੜਾ 👉ਤੇਰੇ 👦ਦਿਲ❤ ਵਿਚ "ਵਹਿਮ" ਆ...ਪੁੱਛ ਕੇ ਦੇਖ ਆਪਣੇ "YaaRan"👬👭 ਨੂੰ ਉਹ ਵੀ ਤੇਰੀ Jatti 💁ਦੇ Fan ਆ..😜😉😂
ਡੂੰਘੀਆਂ ਗੱਲਾਂ ਤੇ ਡੂੰਘੇ ਲੋਕ , ਛੇਤੀਂ ਕਿੱਤੇ ਸਮਝ ਚ ਨਈ ਆਉਂਦੇ✍🏻
ਲੋਕਾਂ ਦੇ ਬਦਲੇ ਹੋਏ ਰੰਗ ਦੱਸ ਰਹੇ ਨੇ, ਮਿੱਤਰਾ ਅੱਗ ਤਾ ਜਰੂਰ ਲੱਗੀ ਆ 🔥🔥
ਵਖਤ ਸਿਖਾ ਰਿਹਾ... ਤਾਂ ਸਿੱਖਾਂਗੇ ਵੀ ਜੇ ਹਾਰ ਰਹੇ ਹਾਂ ਤਾਂ ਕਦੇ ਜਿੱਤਾਗੇ ਵੀ .....🔥🔥
ਸਾਡੀ ਮਾੜੀ ਮੋਟੀ #ਗੱਲ ਨੂੰ ਤੁਸੀ ਚੱਕੀ🗣 ਜਾਦੇਂ ਓ,,, #ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ😡 🤬 ਜਾਦੇਂ ਓ,,,
ਬਦਦੁਆਵਾਂ ਕਮਜ਼ੋਰ ਨੇ ਤੇਰੀਆਂ, ਅਸੀਂ ਤਾਂ ਅਜੇ ਵੀ ਤੁਰੇ ਫਿਰਦੇ ਆ😄
ਜਿੰਦਗੀ ਜਿਉਣ ਦਾ ਸਵਾਦ ਲੈਨੇ ਆ 🤟🏻
🚩ਜਿੱਤ ਹਾਰ ਦੇਖ ਕੇ ਨੀ ਤੁਰੇ ਕਿਸੇ ਨਾਲ,☝️ਤੁਰੇ ਹਾਂ ਤਾਂ ਦਿੱਤੀ ਹੋਈ ਜੁਬਾਨ ਕਰਕੇ
ਜੇ ਕੋਈ ਸਾਡੇ ਵਰਗਾ ਮਿਲਿਆ ਤਾ ਜਰੂਰ ਦੱਸੀ.. ਮੁਬਾਰਕਾ ਅਸੀ ਆਪ ਦੇਣ ਆਵਾਗੇ 😎
ਸੋਚ ਕੇ ਵਿਗਾੜੀ ਸਾਡੇ ਨਾਲ ਸਾਨੂੰ ਮੁੜ ਕੇ ਆਉਣ ਦੀ ਆਦਤ ਨੀ⛳️
ਪਿਆਰ ਕਰਨ ਵਾਲਿਆ ਦੇ ਦੀਵਾਨੇ ਆ ਮਿਠਿਆ, ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ,😊
ਨਾ ਮੈ ਪਾਉਂਦੀ Gucci ਨਾ armani ਵੇ , ਪੰਜਾਬੀ ਜੁੱਤੀ ਨਾਲ ਸੂਟ,ਦੇਸੀ ਜੱਟੀ ਦੀ ਨਿਸ਼ਾਨੀ ਵੇ …
ਦਿਲ ਦੇ ❤️ ਫਕੀਰ ..ਸ਼ਾਹੀ 👑 ਵੱਜਦਾ ਘਰਾਣਾ 🦅
ਕਰੀ ਦਾ ਨੀ ਮਾਨ ਗੋਰੇ ਚਿੱਟੇ ਰੰਗ ਦਾ ਜੱਟ ਵੀ ਸ਼ਿਕਾਰੀ ਚਾਹੇ ਥੋੜਾ ਸੰਗ ਦਾ❤️
ਔਕਾਤ ਨਾਲੋ ਵੱਧ ਕਦੇ ਫੜ ਨਹਿਓ ਮਾਰੀ ਦੀ , ਫੋਕੇ ਲਾਰਿਆਂ ਦੇ ਨਾਲ ਦੁਨੀਆ ਨੀ ਚਾਰੀ ਦੀ 🙏
Nature ਤੋਂ ਭਾਵੇਂ ਆ ਮੈਂ #Down_to_earth ਪਰ ਐਨੀ ਵੀ Down ਮੇਰੀ ਸੋਚ ਨੀ
ਰੁਤਬਾ ਤੋ ਯੂ ਹੀ ਬਰਕਰਾਰ ਰਹੇਗਾ, ਓਜਾੜਨੇ ਵਾਲੇ ਭਲੇ ਹੀ ਦਿਨ ਰਾਤ ਏਕ ਕਰ ਦੇਂ⛳
ਸੁਭਾਅ ਹੀ ਬਦਲੇ ਆ,ਦਿਮਾਗ਼ ਉਹੀ ਆ🍁🔰
ਲੋਕਾਂ ਵਾਂਗੂੰ ਕਰਦੇ ਜੇ ✖ ਦੱਗੇਬਾਜ਼ੀਆਂ ਸਾਡੇ ਸਿਰ ਯਾਰੀਆਂ ਦਾ 💪 Crown ਹੁੰਦਾ ਨਾ 🔚
ਜਿੰਨੇ ਨਾਦਾਨ ਰਹੋਗੇ ਓਨੇ ਆਸਾਨ ਰਹੋਗੇ ❤️
LOAFER ਨੀ ਆ ਿਮੱਤਰਾ☝🏻TIME ਤੋ ਪਹਿਲਾ ਸਾਂਬੀਆ ਨੇ ਜਿੰਮੇਦਾਰੀਆ💯
ਨਜ਼ਰਅੰਦਾਜ਼ ਨਾ ਕਰ ਸੱਜਣਾਂ🥀 ਜੇ ਅਸੀਂ ਛੱਡ ਦਿੱਤਾ ਤੈਥੋਂ ਰੋਇਆ ਵੀ ਨਹੀਂ ਜਾਣਾ🥀🥀
ਸ਼ਾਂਤ ਦਰਿਆਵਾਂ 🌊 ਦੇ ਵਾਂਗ ਵਹਿੰਦੇ ਨੇ..... ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇ 😊
ਛੋਟਾ ਬੰਦਾ ਵੱਡੇ ਮੌਕੇ ਤੇ ਕੰਮ ਆ ਜਾਂਦਾ ਅਤੇ ਵੱਡਾ ਬੰਦਾ, ਛੋਟੀ ਜਿਹੀ ਗੱਲ ਤੇ ਆਪਣੀ ਔਕਾਤ ਦਿਖਾ ਜਾਂਦਾ ✍🏻"
ਜਿਹਦੀ ਰਗ ਵਿਚ ਫਤਿਹ, ੳਹਦੀ ਜੱਗ ਵਿਚ ਫਤਿਹ!!*⛳️
ਮੁਕਾਮ ਤੋ ਮੌਤ ਹੈ ਜਨਾਬ, ਜਰਾ ਠਾਠ ਸੇ ਚੱਲੇਗੇ
ਪੱਥਰ ਜਿਹਾ ਹੋ ਕੇ ਮਿੱਤਰਾ ਜਿੰਦਗੀ ਨੂੰ ਜਿਉਣਾਂ ਪੈਂਦਾ ਨਾਂਮ ਤਾਂ ਰੱਖ ਦਿੰਦੇ ਘਰਦੇ ਪਰ ਬਣਾਉਣਾ ਆਪ ਹੀ ਪੈਂਦਾ
👬 ਯਾਰਾਂ ਨਾਲ ਹੀ ਉਠਦੇ ਆਂ,, 👬 ਯਾਰਾਂ ਨਾਲ ਹੀ ਬਹਿੰਦੇ ਆਂ, 👧 ਤੇਰੇ ਵਰਗੀਆਂ 👩 ਫੁਕਰੀਆਂ ਤੋਂ.. ਕਿਲੋਮੀਟਰ👉 ਦੂਰ ਰਹਿੰਦੇ ਆਂ
ਇਕੱਠੇ ਕਰ ਲਵਾਂਗੇ ਬਿਖਰੇ ਹੋਏ ਅਰਮਾਨਾਂ ਨੂੰ ਉਡਾਂਗੇ ਜਰੂਰ! ਸਾਫ ਹੋ ਲੈਣਦੇ ਅਸਮਾਨਾਂ ਨੂੰ🎯
ਰਾਹ ਮੰਜਿਲਾ ਨੂੰ ਜਾਣ ਵਾਲੇ #ਲਭੇ ਹੋਏ ਆ..ਸ਼ੋਂਕ ਕਰਨੇ ਆ ਪੂਰੇ ਜੇੜੇ ਦਿਲ ਵਿੱਚ #ਦੱਬੇ ਹੋਏ ਨੇ😎
⚠️ਕਿਸੇ ਦੇ ਸਿਹਾਰੇ ਨਹੀਂ ਚੱਲਣਾ ਆਉੰਦਾ ਮੈਂਨੂੰ,ਆਪਣਾ ਰਸਤਾਂ ਮੈਂ ਆਪ ਚੌਣਦਾ...🦅
ਕਹਿੰਦੀ TuSi 🙍ਬਾਹਲੀ #Att ਕਰਾਂਦੇ ੳ ☺ਮੈਂ KeHa👬VehLa ਬੰਦਾ ਹੋਰ ਕਰ ਵੀ ਕੀ ਸਕਦਾ👌
ਨਾ ਪਿੰਡ ਵਿਚ ਮਸ਼ਹੂਰ ਨਾ ਦਿਲ ਵਿੱਚ ਗਰੂਰ , ਮਾਣ ਕਰਦੇ ਆ ਮਾਪੇ ਪੁਤ ਸਾਡਾ ਬੁਰੇ ਕੰਮਾਂ ਤੋਂ ਦੂਰ ..!!
ਚਿਹਰੇ ਦੀ ਮੁਸਕਾਨ ਬਣਾਈ ਰੱਖੋ ਜਨਾਬ, ਜ਼ਿੰਦਗੀ 'ਚ ਚੰਗੇ-ਮਾੜੇ ਦਿਨ ਤਾਂ ਆਉਂਦੇ-ਜਾਦੇਂ ਰਹਿਣਗੇ...🤗😄
ਅਸੀਂ ਓਹ ਹਾਂ ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ਲੋਂਕ ਤਾਂ ਕੀ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ 😂😂😂
ਠੁੱਕਰਾ ਦਿੱਤਾ ਜਿਨ੍ਹਾਂ ਨੇ ਸਾਨੂੰ ਸਾਡਾ ਵਕਤ ਦੇਖ ਕੇ,..... 😏 ਵਾਅਦਾ ਹੈ ਸਾਡਾ, ਅਜਿਹਾ ਵਕਤ ਲਿਆਵਾਂਗੇ, ਕਿ ਮਿਲਣਾ ਪਵੇਗਾ ਸਾਥੋਂ ਵਕਤ ਲੈ ਕੇ.... 😎
ਜੇ ਪਰਖ ਰਿਹਾਂ ਤਾ ਪਰਖ ਜਾਰੀ ਰੱਖੀ। ਜੇ ਸੁਧਰੇ ਆਂ ਤਾ ਵਿਗੜ ਵੀ ਸਕਦੇ ਆਂ।😎
ਸਫ਼ਰ ਸ਼ੁਰੂ ਕਰ ਚੁੱਕੇ ਹਾਂ ਸੱਜਣਾ🌸ਜਲਦੀ ਹੀ ਬਹੁਤ ਦੂਰ ਚਲੇ ਜਾਵਾਂਗੇ ✍️
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ ...ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ..💪❤
ਘਮੰਡ ਪੈਸੇ ਦਾ ਨਹੀਂ ਜਨਾਬ ਬਸ ਬਾਪੂ ਨੇ ਝੁਕਣਾ ਨਹੀਂ ਸਿਖਾਇਆ ਕਿਸੇ ਅੱਗੇ |🙏🏻
ਚੜਦੇ ਸੂਰਜ ਅੱਖਾਂ ਵਿੱਚ ਪੇਦੈ ਹੀ ਹੁੰਦੇ ਆ ਬਲਿਆਂ🌞
ਅਸੀਂ ਤਾ ਠੰਡੇ ਹੀ☺️ ਰਹਿੰਦੇ ਆ ਸੱਜਣਾ🔥ਅੱਗ ਤਾ ਓਹਨਾ💢 ਦੇ ਲਗਦੀ ਆ☺️ਜੋ ਸਾਨੂੰ ਦੇਖ👀 ਕੇ ਸੜਦੇ ਆ🚫🚫
ਸਿਰਫ ਜਿਉਣ ਦੇ ਅਸੂਲ ਬਦਲੇ ਨੇ,🤨ਜਨੂਨ ਅੱਜ ਵੀ ਓਹੀ ਐ,💪ਬੱਸ ਤਸੀਰ ਠੰਡੀ ਰੱਖੀ ਐ,🙏ਖੂਨ ਅੱਜ ਵੀ ਓਹੀ ਐ
ਹਸਦੇ ਹੁੰਦੇ ਸੀ :- ਜੋ ਡੁੱਬਦੇ ਨੂੰ ਦੇਖ ਕੇ__ ਹਓਂਕਾ ਹੀ ਨਾਂ ਲੈ ਜਾਣ :- ਉੱਡਦੇ ਨੂੰ ਦੇਖ ਕੇ__
ਉਨ੍ਹਾ ਪਰਿੰਦੇਆ ਨੂੰ ਕੈਦ ਕਰਨਾ ਮੇਰੀ ਫ਼ਿਤਰਤ ਚ ਨਹੀਂ , ਜੋ ਸਾਡੇ ਨਾਲ ਰਹਿ ਕੇ ਗੈਰਾ ਨਾਲ ਉਡਣ ਦਾ ਸ਼ੌਕ ਰੱਖਦੇ ਰਹੇ ......✍🏻💕✍🏻
ਲੋਕ ਅੱਜ ਕੱਲ ❤️ ਚੰਗੇ ਦਿਲ ਨੀ...ਚੰਗੇ ਦਿਨ 🙏 ਦੇਖਦੇ ਨੇ......
ਅਸੂਲਾਂ ਦੇ ਅਧਾਰ ਤੇ ਜਿੰਦਗੀ ਜਿਉਂਦੇ ਆ, ਕਿਸੇ ਦੇ ਮੰਨੇ ਨੀ ਤੇ ਆਪਣੇ ਕਦੇ ਤੋੜੇ ਨੀ…..😎
ਬੈਗਾਨਿਆ ਦੀ ਦਿੱਤੀ ਅਕਲ ਆਪਣਿਆ ਦੇ ਦਿੱਤੇ ਦੁੱਖ., ਬੰਦੇ ਨੂੰ ਹਮੇਸਾ ਯਾਦ ਰਹਿੰਦੇ ਹਨ..💯
ਮਿੱਤਰਾਂ ਦਾ ਦਿਲ ਖੁਸ਼ ਰਹਿਣਾ ਚਾਹੀਦਾ, ਵੈਰੀਆਂ ਦੀ ਸਾਨੂੰ ਪਰਵਾਹ ਕੋਈ ਨਾ😎😎
ਪੱਥਰ ਜਿਹਾ ਹੋ ਕੇ ਮਿੱਤਰਾ ਜਿੰਦਗੀ ਨੂੰ ਜਿਉਣਾਂ ਪੈਂਦਾ !! ਨਾਂਮ ਤਾਂ ਰੱਖ ਦਿੰਦੇ ਘਰਦੇ ਪਰ ਬਣਾਉਣਾ ਆਪ ਹੀ ਪੈਂਦਾ !!💯
ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ .. ਪਰ ਤੇਰੀ ਆਕੜ ਹੀ ਨਹੀਂ ਮੁਕਦੀ….
ਐਸ਼ ਦੀ ਜ਼ਿੰਦਗੀ ਜਿਉਂਦੇ ਆ darling 💪 ਅਸੀ ਕਿਸੇ ਦਾ 👌ਖੌਫ ਨਹੀ ਰੱਖਦੇ...
ਜਿੱਥੇ ਲੱਗਦੇ ਨਾ 🦶🏻ਪੈਰ, ਓਥੇ ਲਾ ਤੇ 🚫ਬੰਨ੍ਹ ਨੀ...ਦੂਜਿਆਂ ਨੂੰ 🖕🏻ਨਿੰਦੀ ਜਾਣਾ, ਸਾਡਾ ਕੰਮ ਨੀ⚠️....
ਕਿਸੇ ਦੀ ਪਸੰਦ ਬਣਨ ਲਈ, ਅਸੀਂ ਕਿਰਦਾਰ ਨੀ ਬਦਲੇ, ਅਸੀਂ ਕੱਲ ਵੀ ਓਹੀ ਸੀ ,ਤੇ ਅੱਜ ਵੀ ਓਹੀ ਆਂ 🔥
ਸਾਨੂੰ ਚੁੱਪ 🤫 ਰਹਿਣ ਦੇ ਸੱਜਣਾਂ ਸਮੁੰਦਰਾ 🌊 ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ ,,