🦅ਚਾਹੇ ਦੇਰ ਨਾਲ ਸਹੀ, ਪਰ ਵਾਪਸੀ ਸ਼ਾਨਦਾਰ ਕਰਾਂਗੇ..😎
Punjabi Attitude Shayari
More punjabi attitude shayari to explore — browse curated punjabi attitude status, thoughts and captions on page 2.
Popular Punjabi Attitude Shayari
ਸਭ ਦੇ ਆ ਭੇਤੀ ਅਸੀਂ ਮਿੱਤਰਾਂ ਕਿਹੜੇ ਕਰਦੇ ਬੜਾ ਤੇ ਕਿਹੜੇ ਸੜਦੇ ਬੜਾ🔰
♠️ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ ,ਤੇ ਅਸੀਂ ਕੀਮਤੀ😌🦅
ਜਿੰਨੇ ਨਾਦਾਨ ਰਹੋਗੇ ਓਨੇ ਆਸਾਨ ਰਹੋਗੇ ❤️
ਭੁੱਲਿਆ ,ਨੀਂ ਪੰਗੇ ਭਾਮੇਂ ਫੱਕਰ ਹੋਇਆ,,ਆ ਕੇ ਹਿੱਕ ਵਿੱਚ ਵੱਜੀ ਜੇ ਕੋਈ ਚੱਕਰ ਹੋਇਆ ,,😎
ਆਕੜ ਪੂਰੀ ਰਖਾਂਗੇ ਆਕੜਖੋਰਾਂ ਨਾਲ..ਅਦਬ ਨਾਲ ਪੇਸ਼ ਆਵਾਗੇ ਬਾਕੀ ਹੋਰਾਂ ਨਾਲ..😎
ਕਾਕਾ ਹਿੰਮਤ ਗੱਲਾਂ ਚ ਨਹੀ ਦੱਸੀ ਜਾਂਦੀ, ਕਾਰਨਾਮਿਆਂ 'ਚ ਦਿਖਾਓਣੀ ਪੈਂਦੀ ਆ😎
ਹਰੇਕ ਮੂਹਰੇ ਝੁਕੀ ਜਾਈਏ 🤘 🌼 ਏਨੀ ਨਰਮਾਈ ਨੀ 🦅
ਸਤਰੰਜ ਵਿਚ ਵਜੀਰ ਤੇ ਜ਼ਿੰਦਗੀ ਵਿੱਚ ਜ਼ਮੀਰ ਜੇ ਮਰ ਜਾਵੇ ਤਾ ਖੇਡ ਖਤਮ ਸਮਝੋ..😎😎
ਸਾਡੀ ਚੂਪੀ ਨੂੰ ਬੇਵਸੀ ਨਾ ਸਮਜੀ ਅਸੀ,,ਬੋਲਣਾ ਵੀ ਜਾਣ ਦੇ ਆਂ ,,ਤੇ ਰੋਲਣਾਂ ਵੀ.।।
ਸਾਨੂੰ ਦੇਣ ਮੱਤਾਂ ਉਹ ਜੋ ਸਾਡੇ ਸਿਰੋਂ ਹੰਕਾਰੇ⚡️
ਗਿਆ ਮਾੜਾ ਟਾਇਮ ਹੁਣ ਮੁੜਕੇ ਨੀ ਆਉਣ ਦਿੰਦੇ ਖੁਲੀਆਂ ਅੱਖਾ ਨਾ ਦੇਖੇ ਸੁਪਨੇ ਨੀ ਸੋਣ ਦਿੰਦੇ
ਅਸੀਂ ਆਪਣੀ ਰਿਆਸਤ ਦੇ ਰਾਜੇ ਹਾਂ.. ਹੋਰਾਂ ਦੀ ਪਹੁੰਚ ਸਾਡੇ ਲਈ ਮਾਇਨੇ ਨੀ ਰੱਖਦੀ 👍
👉 ਸੁਪਨੇ ⛳ ਜੋ ਦੇਖੇ ਸਭ ਪੂਰੇ ਹੋਣਗੇ .ਸਭਰਾ ਦੀ ਘੜੀ⏰ਕਹਿੰਦੇ ਮਿੱਠੀ ਹੁੰਦੀ ਆ 👈
ਅੰਸੀਂ ਲੰਡਰ ਈ ਚੰਗੇ ਆਂ, ਸ਼ਰੀਫਾਂ ਵਾਲੇ ਡਰਾਮੇ ਨੀ ਹੁੰਦੇ.... ਸ਼ੌਂਕ ਨਾਲ ਗੇੜੀ ਮਾਰਨ ਵਾਲੇ ਸਾਰੇ ਰਾਝੇਂ ਨੀ ਹੁੰਦੇ.......
ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…
ਆਦਤ ਨੀਵੇਂ ਰਹਿਣ ❤️ ਦੀ ਆ ਮਿੱਤਰਾ...ਕਿਸੇ 🚫 ਅੱਗੇ ਝੁਕਣ ਦੀ 💪🏼 ਨੀ......
ਦਿਲਦਾਰਾਂ ਦੀ ਕਮੀ ਤਾਂ ❤️ ਸਾਨੂੰ ਵੀ ਨੀ ਪਰ....ਜਜਬਾਤਾਂ ਨਾਲ 🚫 ਖੇਡੀਏ ਇਹੋ ਜਿਹਾ ਜਮੀਰ 🙏🏼 ਨੀ.
ਅਸੀ ਤਾਂ ਹੱਸਣਾ🙂 ਸਿੱਖਿਆ ਮੱਚਣ ਨੂੰ ਦੁਨਿਆ 🌍ਬੈਠੀ ਆ
ਉਹ ਬੰਦਾ_ਆਮ ਨਹੀ ਹੋ ਸਕਦਾ ਜਿਹਨੂੰ ਹਰਾਉਣ ਲਈ ਲੋਕ ਕੋਸਿਸ਼ਾਂ ਨਹੀ,, ਸ਼ਾਜਿਸਾਂ ਕਰਨ 🙏✌️
ਹੱਸਣ #ਖੇਡਣ ਆਏ ਆ #ਜਿੰਦੇ ਕੋਈ #ਮੁਕਾਬਲਾ ਕਰਨ ਥੋੜ੍ਹੀ ❤️
ਤੇਰੇ ਜੋਗਾ ਟਾਇਮ ਦੱਸ ਕਿੱਥੋ ਕੱਡੀਏ, ਹੁੰਦਾ ਜਿਮ ਵਿੱਚ ਲੋਹੇ ਨਾਲ ਮੱਥਾ ਮਾਰਨਾ🔥💪🏻
ਉਹੀ ਅੰਤ ਦੇਖਣ ਨੂੰ ਕਾਹਲੇ ਨੇ ਜੋ ਮੈਂ ਆਪਣੀ ਹੱਥੀ ਪਾਲੇ ਨੇ⚡️⛳️
ਜੋ ਦੱਸਣੀ ਪਵੇ ♠️ਉਹ ਪਹਿਚਾਣ ਨਹੀ ਹੁੰਦੀ🤘🏻
💢ਜਿੰਨੀ ਦਿੱਤੀ 🕉️ਰੱਬ ਨੇ ਆ ਕੱਢੁ 🥳ਟੌਰ ਨਾਲ....ਗੱਲੀਂ ਬਾਤੀਂ ਏਥੇ ਸਾਨੂੰ ਬੜੇ ਮਾਰਦੇ🤷🏻♂️.....
ਗੁਰੂਰ ਕਿਸ ਬਾਤ ਕਾ ਜਨਾਬ ਆਜ ਮਿੱਟੀ ਕੇ ਉੱਪਰ ਕਲ ਮਿੱਟੀ ਕੇ ਨੀਚੇ🙏
ਆਉਣ ਦੀ ਉਡੀਕ⏱ਕਰ ਬੱਲਿਆ ਰਹਿੰਦੇ ਹੋਏ ਭੁਲੇਖੇ ਵੀ ਜਰੂਰ ਦੂਰ ਕਰਾਂਗੇ ਤੇਰੇ 💪💪
ਪਿੱਠ ਹਮੇਸ਼ਾਂ ਤਗੜੀ ਰੱਖੋ , ਸ਼ਾਬਾਸ਼ ਤੇ ਧੋਖਾ ਹਮੋਸ਼ਾਂ ਪਿੱਠ ਤੋਂ ਹੀ ਮਿਲਦਾ ਹੈ 💯🔥
ਮਾਣ ਨੀ 💪🏻 ਕਰੀਦਾ, ਸੱਚੇ ਰੱਬ ਤੋ 🙏🏻 ਡਰੀਦਾ, ਜੇਹੜਾ ਦਿੰਦਾਂ ☺😘ਸਾਨੂੰ ਪਾਉਣ ਤੇ ਹਡਾਉਣ 🙏🏻 ਨੂੰ....
ਦੁੱਖਾ ਦੀਆ ਰਾਹਵਾ ਤੇ ਜਦੋ ਜਿੰਦਗੀ ਗੁਜਰਦੀ ਹੈ ਤਾ ਅਕਸਰ ਨਾਲ ਚੱਲਣ ਵਾਲੇ ਸਾਥ ਛੱਡ ਜਾਦੇ ਨੇ💯💯
ਮੈਂ ਉਹਨਾਂ 🕒ਸਮਿਆਂ ਚ 🔥ਅੱਤ ਕਰਵਾਤੀ ਬੱਲਿਆ....👉🏻 ਜਿਨਾਂ ਸਮਿਆਂ ਚ 🚍ਬੱਸ ਨੂੰ ਤੂੰ ਪੀਂ📯 ਕਹਿੰਦਾ ਸੀ....
ਸੁਭਾਅ ਹੀ ਬਦਲ ਗਏ ਨਹੀਂ ਚੰਗੇ ਅਸੀਂ ਵੀ ਬਹੁਤ ਸੀ ♠️
4 ਦਿਨ ਮੂੰਗਫ਼ਲੀ 🥜 ਦੇ ਆਉਣ ਨਾਲ ਬਦਾਮਾ ਦੇ RATE ਨਹੀਂ ਕੱਟਦੇ ਬੱਲਿਆਂ 🙏
ਤੂੰ ਚੰਗੀ ਕੀਤੀ ਜਾਂ ਮਾੜੀ ਦਿਲ ਆਪਣੇ ਤੇ ਜਰ ਗਏ ਆਂ , ਸਾਹ ਹਜੇ ਤੱਕ ਚਲਦੇ ਨੇ ਪਰ ਤੇਰੇ ਲਈ ਤਾਂ ਮਰ ਗਏ ਆਂ ..
ਹਮ ਤੁਜਸੇ ਜਲੇਂ 🔥🔥ਇਤਨੀਂ ਤੁਮਾਰੀਂ ਔਕਾਤ ਨਹੀਂ....💪💪
ਵਕਤ ਨਾਲੋ ਪਹਿਲਾ ਬੋਲੇ ਗਏ ਸਬਦ ਅਤੇ ਮੌਸਮ ‘ ਤੋਂ ਪਹਿਲਾਂ ਤੋੜੇ ਗਏ ਫ਼ਲ ‘ ਬੇਅਰਥ ਜਾਂਦੇ ਹਨ✌️👍🏻
ਅੱਖ 👁ਦਾ ਤਜ਼ਰਬਾ ਏ ਇੱਲ 🦅ਨਾਲ ਦਾ ਗੱਬਰੂ ਫ਼ੱਟੇ ਚ ਗੱਡੇ 🔨ਕਿੱਲ ਨਾਲ ਦਾ🏆
" ਹੁੰਦੀ ਚੋਟੀ ਦਿਆਂ ਬੰਦਿਆਂ ਚ ' ਗਿਣਤੀ , ਬੀਬਾ ਧਾਕੜ ਜਮੀਰਾਂ ਵਾਲੇ ਆਂ "💪
ਹੁਸਨਾ ਦੇ ਲੈਂਦੇ ਨਈਓ ਚਸਕੇ ਜ਼ਿੰਦਗੀ ਦੇ ਲੰਦੇ ਆ ਸਵਾਦ ਨੀ🔥
ਹਮਾਰੀ ਹਸਤੀ ਕੋ ਤੁਮ ਕਿਆ ਪਹਿਚਾਨੋਗੇ ਕਈ ਮਸ਼ਹੂਰ ਹੋ ਗਏ ਹਮੇਂ ਬਦਨਾਮ ਕਰਤੇ ਕਰਤੇ 💯
ਅਜੇ ਚੁੱਪ ਆ ਸੱਭ ਤਿਆਰੀਆ ਹੋਣਗੀਆ, ਰਾਖ ਥੱਲੇ ਦੇਖੀ ਚਿੰਗਾਰੀਆ ਹੋਣਗੀਆ..
ਵਕਤ ਵੀ ਬਦਲੇਗਾ, ਸਾਹਮਣਾ ਵੀ ਹੋਵੇਗਾ !ਬਸ ਜਿਗਰਾ ਰੱਖੀ ਅੱਖ ਮਿਲਾਉਣ ਦਾ
ਵੈਰੀ ਚੜ੍ਹ ਕੇ ਆਵੇ ਤਾ ਫਿਰ ਸੁੱਕਾ ਮੁੜ ਜੇ ਸਾਡੇ ਪਿੰਡ ਪਾਪ ਮੰਨਦੇ 🙏👬💯
ਗੋਰੇ ਰੰਗ ਤੇ ਨਾ ਮਰੇ ਮੁੰਡਾ ਦਿਲ ਦਾ ਐ ਗਾਹਕ ਨੀ ਜੁੱਤੀ ਥੱਲੇ ਰੱਖੇ ਜਿਹੜੇ ਬਣਦੇ ਚਲਾਕ ਨੀ⚡️🎯
ਪਰਖ਼" ਕੇ ਪਤਾ ਲੱਗਦਾ ਉਂਝ ਵੇਖਣ ਨੂੰ ਤਾਂ ਸਾਰੇ ਈ ਚੰਗੇ" ਲੱਗਦੇ ਆ.
ਰੜਕਦਾ ਤਾ ਓਨਾ ਨੂੰ ਹਾ,ਮੈ ਜਿੱਥੇ ਝੁਕਦਾ ਨਹੀਂ ! ਜਿੰਨਾ ਨੂੰ ਮੈ ਚੰਗਾ ਲੱਗਦਾ,ਓ ਕਿਤੇ ਝੁਕਣ ਨੀ ਦਿੰਦੇ❤️🥰
ਘਰਾਂ ਵਿੱਚੋ ਉੱਠ ਕੁੜੇ ਕਬਰਾਂ ਚ ਰਹਿੰਦੇ ਆਂ। ਹੁਣ ਖਬਰਾਂ ਚ ਘੱਟ ਕੁੜੇ ਸਬਰਾਂ ਚ ਰਹਿੰਦੇ ਆਂ😎
ਔਕਾਤ ਵਿੱਚ ਰਹਿ ਬੀਬਾ 💁🏻 ..ਧੇਲੇ ਦੀਆ 🐧 ਘੁੱਗੀਆ ਲੱਖਾਂ ਦੇ ਚੀਨੇ ਨੀ ਮਾਰ ਸਕਦੀਆਂ 😉😉
ਹਕੂਮਤ ਕਰਨੀ ਬੜੀ ਸੋੌਖੀ ਹੁੰਦੀ ਦਿਲ ਤੇ ਰਾਜ ਕਰਨੇ ਬੜੇ ਔਖੇ ਨੇ.💯
ਜਿੰਨਾ ਦੇ ਸੈਲਫੀ ਲੈਂਦੇਆ ਦੇ ਹੱਥ ਕੰਬਦੇ.. ਉਹ ਸਾਲੇ ਹੁਣ ਸਾਡੇ ਤੇ ਨਿਸ਼ਾਨਾ ਲਉਣਗੇ ✨💚
ਬਾਜ ਕਦੇ ਨੀਵੀਂ ਥਾਂ ਤੇ ਬਹਿੰਦੇ ਨਹੀਓ ਹੁੰਦੇ , ਆਰ-ਪਾਰ ਵਾਲੇ ਕਦੇ ਖਹਿੰਦੇ ਨਹੀਓ ਹੁੰਦੇ🌹
ਹਮ ਤੋਂ ਅਨਪੜ ਹੈਂ ਆਪ ਨੇ ਕੋਨਸਾ ਪੜ ਲਿਖ ਕਰ ਖੁਦਾ ਕੋ ਜੀਤ ਲੀਆ 😂😍🖤
👑 ਬਾਦਸ਼ਾਹੀ ਵੀ ਸਿਖਾ ਦਿਆਂਗੇ., ਪਹਿਲਾ ਇੱਜਤ🙏 ਕਰਨੀਂ ਤਾਂ ਸਿੱਖ.
ਇਕੱਲੇ ਚਲਣ ਦਾ ਸ਼ੌਂਕ ਰੱਖਦੇ ਆ✅ਕਿਸੇ ਦੇ ਪਿੱਛੇ ਚਲਣ ਦਾ ਨਹੀਂ🦅💯
ਸਾਨੂੰ ਚੁੱਪ 🤫 ਰਹਿਣ ਦੇ ਸੱਜਣਾਂ ਸਮੁੰਦਰਾ 🌊 ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ
ਜਿੰਨਾ ਦੇਖਣੇ ਨੂੰ ਲੱਗੇ ਮੁਟਿਆਰੇ🙎💁❤❤ ਨੀ ਉੱਨਾ ਵੀ ਨੀ ਸਾਉ ਗੱਭਰੂ
ਸਾਫ ਜਿਹੀ ਜ਼ਿੰਦਗੀ ਜੀਉਨੇ ਆ.. ਨਾ ਚਾਲ ਤੇ ਨਾਲ ਕੋਈ ਲਾਰਾ ਏ 😊😊
ਸਾਨੂੰ ਕੋਈ “ਬੁਲਾਵੇ” ਜਾਂ ਨਾ “ਬੁਲਾਵੇ” ਕੋਈ “ਚੱਕਰ” ਨੀ ਪਰ ਅਸੀਂ “ਭੇਡਾਂ” “ਚ” ਰਹਿਣ ਨਾਲੋਂ “ਕੱਲੇ” ਰਹਿਣਾ “ਪਸੰਦ” ਕਰਦੇ ਆ 😎🙏
ਲੋਕਾ ਤੋ ਸੁਣੇਗਾ ਤਾ ਬੁਰਾ ਹੀ ਪਾਏਗਾ ਕਦੇ ਮਿਲ ਕੇ ਦੇਖੀ ਸੱਜਣਾ ਹੱਸਦਾ ਹੀ ਜਾਏਗਾ।
ਸ਼ਰਾਫਤ ਹਮੇਸ਼ਾ ਉਹਨੀ ਹੀ ਰੱਖੋ.. ਜਿੰਨੀ ਸਾਹਮਣੇ ਵਾਲਾ ਹਜ਼ਮ ਕਰਦਾ ਹੋਵੇ.👆🏻
kisMaT nal ਲੜਨ 😎 ਦਾ ਜਿਗਰਾ ਰੱਖਦੀ aw jaTti 🙅 ohnÁ chO nhi 😏 ਜਿਹੜੇ ਧੂੰਏ ਨੂੰ ਧੁੰਦ ਸਮਝ ਕੇ ਕੋਟੀਆਂ 😝ਪਾਈ fiRde aw 😂
ਬਦਨਾਮ ਹੋਣਾ ਵੀ ਕੋਈ ਆਮ ਗੱਲ ਨੀ ਕਾਲਜੇ ਫੁਕਣੇ ਪੈਂਦੇ ਨੇ ਲੋਕਾਂ ਦੇ❤️🔥
ਅਸੀਂ ਚਾਹੇ ਬਹੁਤੇ ਸੋਹਣੇ ਨਹੀਂ…ਪਰ ਜਿਹੜਾ ਇੱਕ ਵਾਰੀ ਤੱਕ ਲਵੇ ..ਉਸਨੂੰ ਸੋਚਾ ਵਿੱਚ ਪਾ ਦਈਦਾ❤️😜
ਅਸੀਂ ਓਹ ਹਾਂ ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ਲੋਂਕ ਤਾਂ ਕੀ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ 😂😂
ਪਹਿਚਾਣ 🗿ਸਾਡੀ☝🏽 ਸਭ ਨੂੰ ਆ 😎ਪਰ ਪਸੰਦ ਕਿਸੇ ਕਿਸੇ 💪🏽ਨੂੰ ਆ🤟
ਜਿੰਦਗੀ ਜਿਉਣੀ Jatti💁 ਨੇ ਟੋਹਰ ਨਾਲ , ਵੇ👉 ਤੂੰ 👦ਲਾ ਲੈ ਯਾਰੀ👫 ਕਿਸੇ ਹੋਰ👭 ਨਾਲ..😃😂
ਨਸਲਾ ਤੋ ਪਛਾਣੇ ਜਾਂਦੇ ਘੋੜੇ ਮਿੱਤਰਾ, ਬੰਦੇ ਨੇ ਪਛਾਣੇ ਜਾਂਦੇ ਗੱਲ ਬਾਤ ਤੋ💯
ਅਸੀਂ ਸ਼ੌਕ ਦੇ ਖਿਡਾਰੀ ਆ ਨਾ ਹਾਰ ਦੀ ਫ਼ਿਕਰ ਨਾ ਜਿੱਤ ਦਾ ਜ਼ਿਕਰ😎
ਮਾੜਾ ਟਾਇਮ ਆਊ ਆਪੇ ਖੈਰ ਕਰੂ ਦਾਤਾ..ਹਾਲੇ ਤੱਕ ਮਿੱਤਰਾਂ ਦੀ ਬੱਲੇ ਬੱਲੇ ਆ..
6 ਸੱਜੇ-ਖੱਬੇ,6 ਹੁੰਦੇ ਡੱਬ ਨਾਲ ਨੀ🌹
ਦੂਜੀਆਂ ਦੇ ਗੁਨਾਹ ਤਾਂ ਹਰ ਕੋਈ ਦੇਖ ਲੈਂਦਾ, ਬਸ ਆਪਣੇ ਗੁਨਾਹ ਦੇਖਣ ਲਈ ਕਿਸੇ ਕੋਲ ਸ਼ੀਸ਼ਾ ਨਹੀਂ,,💯
❤️ਪਿਆਰ ਤੇ ਵਪਾਰ♠️ਸਾਨੂੰ ਰਾਸ ਆਏ ਨਾ♠️👍
ਚਿਹਰੇ ਉੱਤੇ ਰੱਖਕੇ ਹਾਸੇ 😊 ਜ਼ਿੰਦਗੀ ਜਿਉਣਾਂ ਸਿੱਖਗੇ ਆਂ🔥❤️.
ਹਰ ਗੱਲ ਸਾਝੀ ਕਰਨੀ ਪਰ ਸਹੀ ਵਕ਼ਤ ਦੀ ਉਡੀਕ ਹੈ ਹਾਲੇ ਤੇਰੀ ਮਹਿਫ਼ਿਲ ਦੇ ਵਿਚ ਸਾਡੀ ਚੁੱਪ ਹੀ ਠੀਕ ਹੈ
ਦੁਖੀ ਨਾ ਹੋਇਆ ਕਰੋ ਲੋਕਾਂ ਦੀਆ ਗੱਲਾਂ ਸੁਣ ਕੇ ਕਿਉਕਿ ਕੁੱਝ ਲੋਕ ਪੈਦਾ ਹੀ ਬਕਵਾਸ ਕਰਨ ਲਈ ਹੁੰਦੇ ਆ🤩😜
ਜੁਬਾਨਾਂ ਦੇ ਚੰਗੇ ਇੰਨਸਾਨ" ਅਜ ਕਲ੍ਹ ਬਹੁਤਿਆਂ ਨੂੰ ਜਹਿਰ ਹੀ ਲਗਦੇ ਨੇ😎
ਪਾਣੀ🌊 ਵਰਗੇ ਆਂ ਜਿਵੇਂ ਦਾ ਰੰਗ ਮਿਲਾਓਗੇ, ਓਵੇਂ ਦੇ ਰੰਗ ਦਿਖਾਵਾਗੇਂ💯
ਖੁੱਲੀ ਕਿਤਾਬ🕮 ਵਰਗੇ ਆ,ਪੜ੍ਹਨਾ ਹੀ ਸੌਖਾ ਆ,ਸਮਝਣਾ ਨੀ😊
ਲੋਕ ਖਾਮੋਸ਼ੀ ਵੀ ਸੁਣਦੇ ਨੇਂ ਬਸ ਦਹਿਸ਼ਤ ਅੱਖਾਂ ਵਿੱਚ ਹੋਣੀਂ ਚਾਹੀਦੀ ਆ 💕
ਸਾਨੂੰ ਨੀ ਪਸੰਦ ਕਿਸੇ ਨਾਲ ਚਲਾਕੀ ਕਰਨਾ ਅਸੀ ਜਿਹਨੂੰ ਨਿਸ਼ਾਨੇ ਤੇ ਰੱਖਦੇ ਆਂ ਦੱਸ ਕੇ ਰੱਖਦੇ ਆ🔥
ਸ਼ੇਰ 🐅 ਜਿਡਾ ਦਿਲ 💝 ਆ ਹੰਕਾਰ ਨਹਿਉ ਕਰੀਦਾ ਰੱਬ ਤੋ ਬਗੈਰ ਨਹਿਉ 👆ਕਿਸੇ ਕੋਲੋ ਡਰੀਦਾ.
ਲਹਿਜੇ ਸਮਝ ਆ ਜਾਂਦੇ ਆ ਮੈਨੂੰ ਆਪਣਿਆਂ ਦੇ, ਬਸ ਉਹਨਾਂ ਨੂੰ ਸ਼ਰਮਿੰਦਾ ਕਰਨਾ ਮੈਨੂੰ ਚੰਗਾ ਨਹੀ ਲੱਗਦਾ,,,😊
ਰੱਬਾ☝ਲੱਖਾ ਲੋਕ ਭਾਵੇ ਆਪਣਾ ਬਣਾ ਕੇ ਲੁਟ ਲੈਣ, ਪਰ ਚਿਹਰੇ ਤੇ ਮੁਸਕਾਨ ਤੇ ਦਿਲ❤ਦਰਿਆ ਰੱਖੀ....👏
ਸਾਡੀ ਵੇਖ ਕੇ ਚੜਾਈ ਦਿਲ ਘਟਦਾ ਕਿਉਂ ਤੇਰਾ ਤੈਨੂੰ ਕਿਹਾ ਸੀ ਨਾ ਬੀਬਾ ਟਾਇਮ ਆਊਗਾ ਨੀ ਮੇਰਾ⌚
ਓੁੱਝ ਦੇਖਣ ਨੂੰ #GenTle ਜਹੀ #LooK ਯਾਰ ਦੀ...ThoUghT #ReBeL ਰੱਖੇ ਨੇ #BaD #LinK ਬੱਲੀਏ...♠️🦅
ਭਾਵੇਂ ਹਲਕੇ ਸਰੀਰ ਪਰ ਜਿਉਂਦੇ 💪 ਆ ਜ਼ਮੀਰ,,, 👌 ਉਸ ਬਾਬੇ 🙏 ਦੇ ਆ ਫੈਨ ਜੀਹਦੇ ਹੱਥ ਵਿਚ ਤਕਦੀਰ…
ਚਿਹਰੇ ਦੀ ਖਾਮੋਸ਼ੀ ਤੇ ਨਾ ਜਾ ਸੱਜਣਾ ਸਵਾਹ ਦੇ ਥੱਲੇ ਹਮੇਸ਼ਾ ਅੱਗ ਦਬੀ ਹੁੰਦੀ ਏ
ਘਮੰਡ ਨਾ ਕਰਨਾ ਜਿੰਦਗੀ ਵਿਚ | ਕਿਉਕਿ ਤਕਦੀਰ ਬਦਲਦੀ ਰਹਿੰਦੀ ਆ | ਸ਼ੀਸ਼ਾ ਉਹੀ ਰਹਿੰਦਾ ਆ ਬਸ ਤਸਵੀਰ ਬਦਲਦੀ ਰਹਿੰਦੀ ਆ
ਤੁਮ ਅਪਨੀ ਫਿਕਰ ਕਰੋ ਜਨਾਬ 💯ਹਮ ਤੋਂ ਪਹਿਲੇ ਸੇ ਹੀ ਬਦਨਾਮ ਹੈਂ❤️
ਅਸੂਲਾਂ ਦੀ ਜਿੰਦਗੀ 👍ਜਿਉਣੇ ਆਂ ਮਿੱਤਰਾ..ਤਗੜਾ 🤞 ਜਾਂ ਮਾੜਾ ਦੇਖ ",ਕਦੇ 💪 ਬਦਲੇ ਨੀ... ♥️
ਹਰੇਕ ਮੂਹਰੇ ਝੁਕੀ ਜਾਈਏ 🤘 🌼 ਏਨੀ ਨਰਮਾਈ ਨੀ 🦅
ਦੁਖੀ ਨਾ ਹੋਇਆ ਕਰੋ ਲੋਕਾਂ ਦੀਆ ਗੱਲਾਂ ਸੁਣ ਕੇ ਕਿਉਕਿ ਕੁੱਝ ਲੋਕ ਪੈਦਾ ਹੀ ਬਕਵਾਸ ਕਰਨ ਲਈ ਹੁੰਦੇ ਆ
ਆਦਰ ਵਾਲੇ ਪਲਕਾ ਤੇ ❤️ ❤️ਆਕੜ ਵਾਲੇ ਪੈਰਾ ਚ💕
ਤੇਰਾ ਟਾਇਮ ਚੰਗਾ ਜੋ ਅਸੀ ਤੈਨੂੰ ਯਾਦ ਕਰਦੇ ਆ , ਜੇ ਸਾਡਾ ਟਾਇਮ ਆ ਗਿਆ ਫਿਰ ਲੁਕ ਲੁਕ ਕੇ ਰੋਇਆ ਕਰੇਗੀ..
ਸਾਡੇ ਕੌਲੋਂ ਹੁੰਦੀ ਨਾ ਗੁਲਾਮੀ ਕੁੜੀਏ ਨਾਰਾਂ ਦੀ…. Minister💪 ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।🤛🏻
👉ਜੇ ਚੁੱਪ ਮੁੱਹਰੋ👨🏻🎤ਬੰਦਾ ਤਾਂ 👉ਭੁੱਲੇਖੇ ਨਈਓ ਰੱਖੀ❌ਦੇ
👉ਵੇ ਤੂੰ 👦Rulega ਹਜ਼ਾਰ ਵਾਲੇ Note ਵਾਂਗੂ...ਜੇ Jatti 💁ਸੋਹਣਿਆ ਕਰੰਸੀ💰 ਵਾਂਗੂ Chnge ਹੋ ਗਈ..
ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ☝️ ਜਿੱਤ✊ ਮਿਲਦੀ ਏ ਹਮੇਸ਼ਾ ਆਪਣੇ ਜੋਰ💪 ਤੇ... 👍
ਵਗਦੇ ਨੇ ਪਾਣੀ ਮਿੱਠੇ... ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ