ਇਹੀ ਫਰਕ ਏ, ਦੋਸਤੀ ਤੇ ਪਿਆਰ ਵਿੱਚ, ਇਸ਼ਕ ਨੇ ਕਦੇ ਹਸਾਇਆ ਨੀ, ਤੇ ਯਾਰਾਂ ਨੇ ਕਦੀ ਰਵਾਇਆ ਨੀ___💝💝
Punjabi Yaari Shayari
Handpicked punjabi yaari shayari — heart-touching punjabi yaari shayari, lines and captions to share today.
Popular Punjabi Yaari Quotes
ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ, ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ,,👬
ਪਿਆਰ ਛੱਡ ਤੂੰ ਮੇਰਾ ਦੋਸਤ ਹੀ ਬਣਿਆ ਰਹੀ 🌸 ਸੁਣਿਆ ਪਿਆਰ ਮੁਕਰ ਜਾਂਦਾ ਪਰ ਯਾਰ ਨਹੀਂ❤️
ਨਾ ਸਾਡੀ ਕੋੲੀ Bestfriend ਆ ਤੇ ਨਾ ਕੋਈ Girlfriend ਆ, ਬਸ ਥੋੜੇ ਜਿਹੇ ਕਮਲੇ ਯਾਰ ਨੇ, ਓ ਵੀ ਸਾਲੇ ਜਮਾਂ End ਆ
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ ...ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ..💪❤
ਦੋਸਤ ਹਾਲਾਤ ਬਦਲਣ ਵਾਲੇ ਰੱਖੋ ਹਾਲਾਤ ਵੇਖ ਕੇ ਬਦਲਣ ਵਾਲੇ ਨਹੀ..|❤️
ਖ਼ਿਲਾਫ਼ ਕਿਤਨੇ ਹੈਂ ਫਰਕ ਨਹੀਂ ਪੜਤਾ, ਜਿਨਕਾ ਸਾਥ ਹੈ ਲਾਜਵਾਬ ਹੈ,,,,,,,,💪💪
ਯਾਰ ਤਾਂ ਇੱਕ ਹੀ ਕਾਫੀ ਹੁੰਦਾ ਲੀਰਾਂ ਕੱਠੀਆ ਕਰਕੇ ਕੀ ਕਰਨੀਆਂ💪💪
ਉਹ ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ ਉਹ ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ...
ਦਿਲੋਂ ਨਈਂਓ 😡ਮਾੜੇ 👉ਭਾਵੇਂ 👨👨👦👦ਲੋਕ ਕਹਿੰਦੇ ਆ...ਜਾਣਦੇ ਆ 😎ਮੁੱਲ ਜਿਹੜੇ ਨਾਲ 💪ਰਹਿੰਦੇ ਆ...
ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ☝🏻ਸਦਾ ਵਿਚਾਰ ਰੱਖੀਏ...... ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ❤ਦਿਲ ਵਿੱਚ ਖਾਰ ਰੱਖੀਏ 😊😉!!!!
ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ, ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ🙏🏻
ਯਾਰ 🤝🏻ਤਾਂ ਇੱਕ ਹੀ ਕਾਫੀ ਹੁੰਦਾ ਲੀਰਾਂ ਕੱਠੀਆ ਕਰਕੇ ਕੀ ਕਰਨੀਆਂ 💯
ਜੱਟ ਦੇ ਨਾਲ ਸ਼ਤੀਰਾਂ ਵਰਗੇ ਨੇ, 6-6 ਫੁੱਟੇ ਖੜਦੇ ਨਾਲ ਮੇਰੇ⛳️
ਯਾਰੀਆਂ ਚ ਫਿੱਕ ਨਾ ਪਵਾਵੀਂ ਮਾਲਕਾ ਵੈਰੀ ਭਾਵੇਂ ਨਿੱਤ ਨਵਾ ਟੱਕਰੇ |
ਉਹ ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ ਉਹ ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ…⛳️
ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ ਸਦਾ ਵਿਚਾਰ ਰੱਖੀਏ, ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ਦਿਲ ਵਿੱਚ ਖਾਰ ਰੱਖੀਏ.💪💪
ਪੱਥਰ ਕਦੇ ਗੁਲਾਬ ਨੀ ਹੁੰਦੇ , ਕੋਰੇ ਵਰਕੇ ਕਿਤਾਬ ਨਹੀਂ ਹੁੰਦੇ, ਜੇਕਰ ਲਈਏ ਯਾਰੀ ਬੁੱਲ੍ਹਿਆ, "ਫੇਰ ਯਾਰਾਂ ਨਾਲ ਹਿਸਾਬ ਨਹੀਂ ਹੁੰਦੇ
❤️🩹ਯਾਰ ਸਾਹਾ ਨਾਲੋ ਵੱਧ ਕੇ ਕਰੀਬ ਰੱਖੇ ਏ😎 ਕਦੇ ਨਾਰਾ ਨਾਲ ਦਿੱਲ ਦੇ ਨਾ ਭੇਤ ਖੋਲਦੇ💯
ਵੇਖਣ ਨੂੰ ਭਾਂਵੇ ਇੱਕਲੇ ਦਿਸਦੇ ਆ, ਪਰ ਯਾਰਾਂ ਦੀ ਥੋੜ ਨਹੀਂ, ਯਾਰੀਆਂ ਹੀ ਕਮਾਈਆਂ ਅਸੀ ਕੋਈ ਗਾਂਧੀ ਵਾਲੇ ਨੋਟ ਨਹੀਂ
ਰਫਤਾਰ ਜ਼ਿੰਦਗੀ ਦੀ ਈਉ ਰੱਖੀ ਮਾਲਕਾ 🙏ਬੇਸ਼ਕ ਦੁਸ਼ਮਣ ਅੱਗੇ ਨਿਕਲ ਜਾਣ ਪਰ ਕੋਈ ਯਾਰ ਮਗਰ ਨਾ #ਰਹਿ 💪
ਕੁਦਰਤ ਦਾ ਨਿਯਮ ਹੈ ਕਿ ਮਿੱਤਰ ਤੇ ਚਿੱਤਰ ਦਿਲੋਂ ਬਣਾਉ ਤਾਂ ਰੰਗ ਜਰੂਰ ਨਿੱਖਰਦੇ ਨੇ....!!!!
ਉਚੀਆਂ_ ਹਵੇਲੀਆਂ🏯 ਕਾਰਾਂ_🚘 ਲੰਮੀਆਂ ਤੇ ਸਹੇਲੀਆਂ👭 ਵੀਰੇ ਪੱਲੇ ਸਾਡੇ ਕੱਖ_💸_ ਨੀ ਯਾ+ਰਾਂ👬 ਬੈਲੀਆਂ ਦੇ ਬੈਲੀ ਆਂ😉👈
ਯਾਰ 👬 ਭਾਵੇ ਕਮੀਨੇ ਆ..😜ਪਰ ਰੋਣਕ ਵੀ ਇਹਨਾ ਨਾਲ ਹੀ ਲੱਗਦੀ ਆ..🎷
ਨਾ ਰੱਬ ਤੋਂ ਮੰਗੀ ਹੀਰ ਕਦੇ, ਨਾ ਮੰਗੇ ਤੱਖਤ ਹਜਾਰੇ ਮੈਂ।। ਜਾਂ ਮੰਗਿਆ ਮੈਂ ਸਰਬੱਤ ਦਾ ਭਲ੍ਹਾ ਯਾ ਮੰਗੇ ਯਾਰ ਪਿਆਰੇ ਮੈਂ।❤️
ਯਾਰ ਤੇ ਹਥਿਆਰ ਦੋਵੇਂ ਚੰਗੀ ਨਸਲ ਦੇ ਰੱਖੋ, ਯਾਰ ਜਾਨ ਦੇਣੀ ਜਾਣਦਾ ਹੋਵੇ ਤੇ ਹਥਿਆਰ ਜਾਨ ਲੈਣੀ |🔫
ਹਮ ਦਿਲ 💙 ਕੇ ਬਾਦਸ਼ਾਹ ਲੋਗ ਹੈ,ਨਾ ਮੁਹੱਬਤ ਬਦਲਤੇ ਹੈਂ ਨਾ ਯਾਰ⚡
ਕੁਝ ਯਾਰ ਅਜਿਹੇ ਵੀ ਹੁੰਦੇ ਹਨ,ਜੋ ਦਿੱਲ ਦੇ ਬਹੁਤ ਕਰੀਬ ਹੁੰਦੇ ਹਨ💯
ਨਾਂ ਦੌਲਤ, ਨਾਂ ਸ਼ੌਹਰਤ,ਨਾਂ ਅਦਾਵਾਂ ਨਾਲ, ਬੰਦਾ ਆਖਰ ਸਜਦਾ ਯਾਰ ਭਰਾਂਵਾਂ ਨਾਲ
ਯਾਰ ਬੰਦੂਕਾਂ ਵਰਗੇ, ਕੀ ਕਰਨਾ ਤਲਵਾਰਾਂ ਨੂੰ... ਲੰਬੀ ਉਮਰਾਂ ਬਖਸ਼ੀ ਰੱਬਾ ਸਾਡੇ ਜ਼ਿਗਰੀ ਯਾਰਾਂ ਨੂੰ❤️
ਯਾਰੀ👬 ਉਦੋਂ ਸਾਡੀ ਟੁੱਟੂ💔 ਜਦੋ ਦੰਦ ਜੁੜ ਗਏ ਛੱਡ ਸਿਵਿਆ ਚ ਜਦੋ ਲੋਕੀ🚶ਘਰ ਮੁੜ ਗਏ 〰
ਯਾਰਾ ਬਿਨ ਕੱਖ ਦਾ ਯਾਰਾ ਨਾਲ ਲੱਖ ਦਾ |
ਵੇਖਣ ਨੂੰ ਭਾਂਵੇ ਇੱਕਲੇ ਦਿਸਦੇ ਆ ਪਰ ਯਾਰਾਂ ਦੀ ਥੋੜ ਨਹੀਂ ...ਯਾਰੀਆ ਹੀ ਕਮਾਈਆ ਅਸੀ ਕੋਈ ਗਾਂਧੀ ਵਾਲੇ ਨੋਟ ਨਹੀ...💪💪⚔️
ਸਾਡੇ ਕੌਲੋਂ ਹੁੰਦੀ ਨਾ ਗੁਲਾਮੀ ਕੁੜੀਏ ਨਾਰਾਂ ਦੀ… . Minister ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।
ਸਮਾਂ ਦੱਸ ਦਿੰਦਾ ਕੌਣ ਮਿੱਤਰ ਆ ਤੇ ਕੌਣ ਤਿੱਤਰ ਆ 🦅🦅🦅
ਨਾਲ ਰਹਿੰਦੇ ਜੋ ਚਾਰ ਪੰਜ ਹਜਾਰਾਂ ਵਰਗੇ, ਲੋਕੀ ਲਭਦੇ ਨੇ ਯਾਰ ਸਾਡੇ ਯਾਰਾ ਵਰਗੇ 💞❤️
👉ਬਹੁਤਾ ਯੈਕਣਾਂ ਨਾਲ ਹੁੰਦਾ ਨਹੀ #frank ਬੱਲੀਏ ਸਾਡਾ ਯਾਰੀਆ💪 ਲਈ #TOP ਉੱਤੇ #Rank ਬੱਲੀਏ…
ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ☝🏻ਸਦਾ ਵਿਚਾਰ ਰੱਖੀਏ...... ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ❤ਦਿਲ ਵਿੱਚ ਖਾਰ ਰੱਖੀਏ 😊😉!!!!
ਮਿੱਤਰਾ ਦੀ ਅੱਖ ਹੁਣ ਬਣਗੀ ਰਡਾਰ ਨੀ , ਰੰਨਾ ਦੀ ਕੀ ਲੋੜ ਸਾਡੇ ਰੱਬ ਜਿਹੇ ਯਾਰ ਨੀ
ਯਾਰ ਮੇਰੇ ਸਾਰੇ ਹੁਕਮ ਦੇ ♠ਜੱਕੇ ਨੇ ਭਾਂਵੇ ਥੋੜੇ ਵੈਲੀ ਪਰ ਯਾਰੀਆਂ ਦੇ ਪੱਕੇ ਨੇ..
ਯਾਰੀ ਵਿਚ ਨੁਕਸਾਨ ਨਹੀਓਂ ਵੇਖੀਦੇ ਮੰਜਿਲਾ ਦੇ ਸਾਹਮਣੇ ਤੂਫ਼ਾਨ ਨਹੀਓਂ ਵੇਖੀਦੇ ਯਾਰਾਂ ਦੇ ਗੁਨਾਹਾਂ ਦਾ ਹਿਸਾਬ ਨਹੀਓਂ ਜੋੜੀਦਾ ਆਪਣੇ ਪਿਆਰਿਆਂ ਦਾ ਦਿਲ ਨਹੀਓਂ ਤੋੜੀਦਾ👍
👁👁 ਨਜ਼ਰਾ ਚ ਲੱਲੀ-ਛੱਲੀ 🤙🏻 ਬੜੀ ਫਿਰਦੀ ਹਿੱਟ ਲਿਸਟਾਂ ❤️ ਚ ਆਉਣ ਸਿੱਧੇ ਯਾਰ ਕੁੜੇ
ਯਾਰਾਂ ਨਾਲ ਯਾਰੀਆਂ, ਵੈਰੀਆਂ ਨਾਲ ਵੈਰ ਨੀ, ਨੀ ਮੈਂ ਚੰਗਿਆ ਲਈ ਮਿੱਠਾ ਤੇ ਮਾੜਿਆ ਲਈ ਜਹਿਰ ਨੀ.
ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ , ਇਹ ਮੇਰਾ ਦਿਲ ਆ ਕਮਲੀਏਂ ਕੋਈ ਪੰਜਾਬ ਦੀ ਸਰਕਾਰ ਨੀਂ.
ਨਸ਼ਿਆਂ ਤੋ ਦੂਰ ਹਾ ਬਸ ਇੰਨੇ ਕੁ ਮਸ਼ਹੂਰ ਹਾ !ਲੋੜ ਪੈਣ ਤੇ ਯਾਰਾਂ ਲਈ ਪਹੁੰਚ ਦੇ ਜਰੂਰ ਹਾ💯
ਬੜੇ 🤩ਖਾਸ ਨੇ ਮੇਰੇ ਲਈ ਮੇਰੇ 😊ਆਮ ਜੇਹੇ ਯਾਰ ਇਹ ਹਰ ਥਾਂ ਮੌਜ਼ੂਦ ਹੁੰਦੇ ਜਿਥੇ ਵੀ ਮੈਂ ਕੱਲਾ ਹੁੰਨਾ ..❗️
ਨੋਟ ਨੂਟ ਨਾ ਜੋੜੇ ਬਹੁਤੇ ਜੋੜੇ ਯਾਰ ਬਥੇਰੇ ਨੀ (Attitude)ਤਾਂ ਰੱਖਣ ਰਕਾਨਾ ਚੋਬਰ ਰੱਖਦੇ ਜੇਰੇ ਨੀ |
ਨੋਟਾਂ ਨਾਲੋਂ ਵੱਧ ਯਾਰ ਕਮਾਏ ਆ... ਨਿਰੇ ਹੀ ਬਾਰੂਦ ਬੇਲੀ ਜਿੰਨੇ ਵੀ ਬਣਾਏ ਆ...👬🏼💪
ਜੇ ਸਾਨੂੰ ਨਫ਼ਰਤ ਕਰਨ ਵਾਲੇ 2-4 ਨੇ,, ਤਾਂ ਸਾਨੂੰ ਪਿਆਰ ਕਰਨ ਵਾਲੇ ਵੀ ਹਜਾਰਾਂ ਨੇ,,,,❣️
ਮਾੜਿਆਂ ਹਾਲਾਤਾਂ ਚ ਵਿਚਾਰ ਨਹੀਂਓਂ ਬਦਲੇ , ਬਦਲੇ ਮਾਹੌਲ ਵਿੱਚ ਯਾਰ ਨਹੀਂਓਂ ਬਦਲੇ l
ਕਮਲਿਆ ਦੀ ਦੁਨੀਆਂ ਹੀ ਰਾਸ ਹੈ ਸਾਨੂੰ ਬਹੁਤਿਆ ਸਿਆਣਿਆ ਦੇ ਚ ਦਿਲ ਨਹੀ ਲੱਗਦਾ ਸਾਡਾ !!..
ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ
ਸੱਚੀ ਰੱਖੀ ਜਿੰਨਾਂ ਸੋਚ ਯਾਰੀ ਵੱਲ ਦੀ, ਸਾਡੀ ਦਿਲਾਂ ਵਾਲੀ ਸਾਂਝ ਬੱਸ ਉੱਥੇ ਚੱਲਦੀ..💕
ਯਾਰ ਕਹਾਉਣਾ ਅਸਾਨ ਨੀ ਹੁੰਦਾ ਚਰਚੇ, ਪਰਚੇ, ਖਰਚੇ ਸਭ ਝਲਣੇ ਪੈਂਦੇ ਆ..
ਗੈਰਾ ਦੀ ਤਾ coffee ਤੇ ਵੀ doubt ਕਰੀਏ ਮਿੱਤਰਾ ਦਾ jehar ਵੀ ਕਬੂਲ ਗੋਰੀਏ |
ਨਸ਼ੇ 💉ਪੱਤੇ ਵਾਲੀ ਹੈ ਨਈ ਤੋੜ 👳ਜੱਟ ਨੂੰ ਯਾਰੀਆਂ👫 ਦੀ ਚੜੀ ਰਹਿੰਦੀ ਲੋਰ ਜੱਟ ਨੂੰ. ❤️
ਜਿੰਨਾ ਚਿਰ ਮੇਰੇ ਯਾਰ ਜਿਉਦੇ ਦੁਖ ਨੀ ਕਮਲੀਏ ਨੇੜੇ ਆਉਦੇ |
ਸਮਾਂ ਦਸ ਦਿੰਦਾ ⏰️....ਕੌਣ ਮਿੱਤਰ ਆ💪....ਤੇ.... ਕੌਣ ਤਿੱਤਰ ਆ🦆
ਝੂਠੀ ਹਮਦਰਦੀ ਨਹੀ ਦਿੱਤੀ ਕਦੇ ਕਿਸੇ ਨੁੰ ਜਿੰਨਾਂ ਨਾਲ ਜੁੜੇ ਆ ਦਿਲੋਂ❣️ਜੁੜੇ ਆ
👉ਯਾਰਾਂ ਦਾ ਜੋ ਰੱਖਿਆ ਬਣਾ ਕੇ ਮਹਿਕਮਾ 👉 ਮਿੱਤਰਾਂ ਦੀ ਹਾਂ ਦੇ ਵਿੱਚ💪 ਹਾਂ ਬੋਲਦਾ..👬
ਟਾਂਵੇ ਟਾਂਵੇ ਬੰਦਿਆਂ ਨਾ ਸਾਡੀ ਬਣਦੀ ਸੋਚੀ #ਕਿਰਦਾਰ ਕਿੰਨਾ #ਕੈਮ ਹੋਊਗਾ |
ਬਾਂਝ ਭਰਾਵਾਂ ਸੁੰਨੀਆਂ ਰਾਹਾਂ ਆਉਦੀਆਂ ਨੇ ਵੱਡ ਖਾਵਣ ਨੂੰ, ਇਕ ਇਨਸਾਨ ਦੀ ਜਰੂਰਤ ਜਰੂਰ ਪੈਂਦੀ ਏ ਮੰਜ਼ਿਲ ਉੱਤੇ ਜਾਵਣ ਨੂੰ....🧑🤝🧑🧑🤝🧑
ਯਾਰ ਵੀ ਬਣੇ ਆ,ਦੁਸ਼ਮਣ ਵੀ ਬਣੇ ਆ !! ਪਰ ਚਮਚੇ ਨਾ ਬਣੇ ਕਿਸੇ ਦੇ ਵੀ ਬਲਿਆ!!
ਐਨਾ Time ਕਿੱਥੋ ਅੱਲੜਾਂ ਨਾਲ ਬੈਠ ਜਾ,,, ਅਜੇ ਯਾਰਾ ਨਾਲ ਲੁੱਟਣੇ ਮੈਂ ਬੁੱਲੇ ਆ❤️❤️
ਕੋਣ ਬਾਜ਼ ਤੇ ਕਿਹੜੇ ਤਿੱਤਰ ਨੇ ਸਭ ਜਾਣਦੇ ਆ ਕਿਹੜੇ ਵੈਰੀ ਤੇ ਕਿਹੜੇ ਵੈਰੀ ਤੇ ਕਿਹੜੇ ਮਿੱਤਰ ਨੇ✌🏻💯
ਸਾਡੇ ਕੌਲੋਂ ਹੁੰਦੀ ਨਾ ਗੁਲਾਮੀ ਕੁੜੀਏ ਨਾਰਾਂ ਦੀ… . Minister ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।
ਵੇਖਣ ਨੂੰ ਭਾਂਵੇ ਇੱਕਲੇ ਦਿਸਦੇ ਆ ਪਰ ਯਾਰਾਂ ਦੀ ਥੋੜ ਨਹੀਂ ...ਯਾਰੀਆ ਹੀ ਕਮਾਈਆ ਅਸੀ ਕੋਈ ਗਾਂਧੀ ਵਾਲੇ ਨੋਟ ਨਹੀ...💪💪⚔️
ਯਾਰ ਬੰਦੂਕਾਂ ਵਰਗੇ ਕੀ ਕਰਨਾ ਹਥਿਆਰਾਂ ਨੂੰ ਲੰਮੀਆਂ ਉਮਰਾਂ ਬਕਸ਼ੇ ਰੱਬ ਜਿਗਰੀ ਯਾਰਾਂ ਨੂੰ |
ਕਿਵੇਂ ਭੁਲਾ ਦੇਵਾਂ ਇੱਕ ਨਾਰ ਲਈ ਰੱਬ ਜਹੇ ਯਾਰਾ ਨੂੰ, ਕਮਲੀਏ ਉਮਰ ਬੀਤ ਜਾਂਦੀ ਆ ਪਾਉਣ ਲਈ ਇਹੋ ਜੇ ਦਿਲਦਾਰਾ ਨੂੰ .........